ਅਫ਼ਗਾਨਿਸਤਾਨ ਨਾਲ ਵਪਾਰ ਸ਼ੁਰੂ, ਭਾਰਤ-ਪਾਕ ਦੇ ਵਪਾਰੀ ਕੀ ਕਹਿੰਦੇ

ਵੀਡੀਓ ਕੈਪਸ਼ਨ, ਇੰਡੋ-ਪਾਕ ਸਰਹੱਦ ਰਾਹੀਂ ਅਫਗਾਨਿਸਤਾਨ-ਭਾਰਤ ਕਾਰੋਬਾਰ ਮੁਡ਼ ਸ਼ੁਰੂ
ਪ੍ਰਕਾਸ਼ਿਤ

ਪਾਕਿਸਤਾਨ ਜ਼ਰੀਏ ਅਫਗਾਨਿਸਤਾਨ ਤੋਂ ਮੁੜ ਡਰਾਈ ਫਰੂਟ ਅਤੇ ਹੋਰ ਕਈ ਵਸਤਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ ਜਿਸ ਨਾਲ ਭਾਰਤ ਦੇ ਕਾਰੋਬਾਰੀਆਂ ਵਿੱਚ ਖੁਸ਼ੀ ਹੈ ਅਤੇ ਭਾਰਤ ਤੇ ਪਾਕਿਸਤਾਨ ਦੇ ਟਰੇਡਰਜ਼ ਨੂੰ ਉਮੀਦ ਹੈ ਕਿ ਛੇਤੀ ਹੀ ਭਾਰਤ ਪਾਕਿਸਤਾਨ ਵਿਚਾਲੇ ਵੀ ਸਰਹੱਦ ਰਾਹੀਂ ਕਾਰੋਬਾਰ ਸ਼ੁਰੂ ਹੋ ਜਾਵੇਗਾ।

ਕੋਰੋਨਾ ਮਹਾਂਮਾਰੀ ਦੇ ਚਲਦੇ ਪਾਕਿਸਤਾਨ ਨੇ ਫਰਵਰੀ ਮਹੀਨੇ ਵਿੱਚ ਅਫਗਾਨਿਸਤਾਨ ਬਾਰਡਰ ਸੀਲ ਕਰ ਦਿੱਤਾ ਸੀ। ਜਿਸ ਨੂੰ ਹੁਣ ਮੁੜ ਖੋਲ੍ਹਿਆ ਗਿਆ ਹੈ।

ਰਿਪੋਰਟ- ਰਵਿੰਦਰ ਸਿੰਘ ਰੌਬਿਨ

ਐਡਿਟ- ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)