ਮੱਤੇਵਾੜਾ ਇੰਡਸਟਰੀ ਪਾਰਕ: ਪੰਜਾਬ ਸਰਕਾਰ ਦੇ ਫ਼ੈਸਲੇ ਨਾਲ ਲੋਕਾਂ ਦਾ ਵਿਕਾਸ ਜਾਂ ਉਜਾੜਾ

ਪ੍ਰਕਾਸ਼ਿਤ

ਪੰਜਾਬ ਸਰਕਾਰ ਨੇ ਲੁਧਿਆਣਾ ਜ਼ਿਲ੍ਹੇ ਦੇ ਮੱਤੇਵਾੜਾ ਵਿਖੇ ਉਦਯੋਗਿਕ ਪਾਰਕ ਬਣਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਜਿੱਥੇ ਸੂਬੇ ਦੀ ਉਦਯੋਗਿਕ ਤਰੱਕੀ ਹੋਵੇਗੀ ਉਥੇ ਇਸ ਨਾਲ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ।

ਪਰ ਜਿਹੜੇ ਪਿੰਡਾਂ ਦੀ ਜ਼ਮੀਨ ਵਿੱਚ ਇਹ ਉਦਯੋਗਿਕ ਪਾਰਕ ਬਣਾਇਆ ਜਾਣਾ ਹੈ ਉਥੋਂ ਦੇ ਲੋਕ ਇਸ ਬਾਰੇ ਕੀ ਸੋਚਦੇ ਹਨ ਇਸ ਦਾ ਹਾਲ ਜਾਣਿਆ ਬੀਬੀਸੀ ਪੰਜਾਬੀ ਦੇ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਨੇ।

ਸ਼ੂਟ-ਐਡਿਟ- ਗੁਲਸ਼ਨ ਕੁਮਾਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)