ਹੁਸ਼ਿਆਰਪੁਰ ਦੀ ਕੁੜੀ ਨੂੰ ਪੰਜਾਬ ਦੇ ਮੁੱਖ ਮੰਤਰੀ ਨੇ ਕਿਉਂ ਦਿੱਤੀ ਵਧਾਈ

ਤਸਵੀਰ ਸਰੋਤ, fb/Pratishtha Deveshwar
ਪੰਜਾਬ ਦੇ ਹੁਸ਼ਿਆਰਪੁਰ ਦੀ ਕੁੜੀ ਪ੍ਰਤਿਸ਼ਠਾ ਨੇ ਹੁਣ ਔਕਸਫੋਰਡ ਯੂਨੀਵਰਸਿਟੀ ਵਿੱਚ ਆਪਣੀ ਥਾਂ ਬਣਾ ਲਈ ਹੈ।
ਇਸ ਨਵੇਂ ਮਾਅਰਕੇ ਲਈ ਪ੍ਰਤਿਸ਼ਠਾ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਲ ਕਰਕੇ ਵਧਾਈ ਵੀ ਦਿੱਤੀ ਹੈ।
ਪ੍ਰਤਿਸ਼ਠਾ ਦਾ ਨਿੱਕੀ ਉਮਰੇ ਚੰਡੀਗੜ੍ਹ ਜਾਂਦਿਆਂ ਐਕਸੀਡੈਂਟ ਹੋ ਗਿਆ ਅਤੇ ਸਰੀਰ ਦਾ ਹੇਠਲਾ ਹਿੱਸਾ ਕੰਮ ਕਰਨਾ ਬੰਦ ਕਰ ਗਿਆ ਸੀ।
ਇਸ ਤੋਂ ਬਾਅਦ ਹੀ ਉਹ ਵ੍ਹੀਲਚੇਅਰ ਉੱਤੇ ਆ ਗਏ ਪਰ ਹੌਸਲਾ ਬਰਕਰਾਰ ਰਿਹਾ।
ਔਕਸਫੋਰਡ ਯੂਨੀਵਰਸਿਟੀ ਵਿੱਚ ਹੁਸ਼ਿਆਰਪੁਰ ਦੀ ਪ੍ਰਤਿਸ਼ਠਾ ਨੂੰ ਪਬਲਿਕ ਪੌਲਿਸੀ ਵਿੱਚ ਮਾਸਟਰ ਡਿਗਰੀ ਵਿੱਚ ਦਾਖਲਾ ਮਿਲਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਤੀਸ਼ਠਾ ਨਾਲ ਗੱਲਬਾਤ ਦੌਰਾਨ ਕੀ ਕਿਹਾ?
ਪੰਜਾਬ ਦੇ CM ਕੈਪਟਨ ਅਮਰਿੰਦਰ ਸਿੰਘ ਨੇ ਪ੍ਰਤਿਸ਼ਠਾ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰਦਿਆਂ ਵਧਾਈ ਦਿੱਤੀ।
ਕੈਪਟਨ ਨੇ ਇਸ ਦੌਰਾਨ ਆਪਣੇ ਟਵੀਟ ਵਿੱਚ ਲਿਖਿਆ, ''ਪੰਜਾਬ ਦੀ ਪ੍ਰਤਿਸ਼ਠਾ ਦੇਵੇਸ਼ਵਰ ਦਾ ਜਜ਼ਬਾ ਸੱਚਮੁੱਚ ਪ੍ਰੇਰਣਾ ਭਰਪੂਰ ਹੈ। ਉਹ ਭਾਰਤ ਦੀ ਪਹਿਲੀ ਵ੍ਹੀਲਚੇਅਰ ਯੂਜ਼ਰ ਕੁੜੀ ਹੈ ਜੋ ਔਕਸਫੋਰਡ ਵਿੱਚ ਮਾਸਟਰ ਡਿਗਰੀ ਲਈ ਜਾਵੇਗੀ। ਮੈਂ ਉਸ ਨੂੰ ਸ਼ੁਭ ਇੱਛਾਵਾਂ ਦਿੰਦਾ ਹਾਂ ਅਤੇ ਮੈਨੂੰ ਉਮੀਦ ਹੈ ਕਿ ਉਹ ਦੇਸ਼ ਦੀ ਸੇਵਾ ਲਈ ਵਾਪਸ ਪਰਤੇਗੀ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post
ਵੀਡੀਓ ਕਾਲ ਦੌਰਾਨ ਪ੍ਰਤਿਸ਼ਠਾ ਨੇ ਕੈਪਟਨ ਦੇ ਸਵਾਲ ਉੱਤੇ ਦੱਸਿਆ ਕਿ ਉਨ੍ਹਾਂ ਦੀਆਂ ਕਲਾਸਾਂ ਸਤੰਬਰ ਮਹੀਨੇ ਤੋਂ ਸ਼ੁਰੂ ਹੋ ਰਹੀਆਂ ਹਨ ਤੇ ਉਹ ਸਮਰ ਵਿਲ ਕਾਲਜ ਜੁਆਇਨ ਕਰਨਗੇ।
ਪ੍ਰਤੀਸ਼ਠਾ ਨੇ ਇਹ ਵੀ ਦੱਸਿਆ ਕਿ 13 ਸਾਲ ਦੀ ਉਮਰ 'ਚ ਉਨ੍ਹਾਂ ਦਾ ਐਕਸੀਡੈਂਟ ਹੋ ਗਿਆ ਸੀ। 12ਵੀਂ ਦੀ ਪੜ੍ਹਾਈ ਤੋਂ ਬਾਅਦ ਉਨ੍ਹਾਂ ਅੱਗੇ ਦੀ ਪੜ੍ਹਾਈ ਲਈ ਦਿੱਲੀ ਦਾ ਰੁਖ ਕੀਤਾ ਅਤੇ ਲੇਡੀ ਸ਼੍ਰੀਰਾਮ ਕਾਲਜ ਤੋਂ ਗ੍ਰੈਜੁਏਸ਼ਨ ਕੀਤੀ।
ਪ੍ਰਤਿਸ਼ਠਾ ਮੁਤਾਬਕ ਉਹ ਔਕਸਫੋਰਡ ਵਿੱਚ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਭਾਰਤ ਆ ਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦੇ ਹਨ।

ਇਹ ਵੀਡੀਓ ਵੀ ਦੇਖੋ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

End of YouTube post, 2

End of YouTube post, 3