PSEB 12ਵੀਂ ਦੇ ਨਤੀਜੇ : ਸਾਇੰਸ ਤੋਂ ਡਰ ਲੱਗਦਾ ਸੀ ਉਸੇ ਵਿਚ ਅੱਵਲ ਆਈ ਇਹ ਕਾਹਨੂੰਵਾਲ ਦੀ ਕੁੜੀ
ਪ੍ਰਕਾਸ਼ਿਤ
ਗੁਰਦਾਸਪੁਰ ਦੇ ਕਾਹਨੂੰਵਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਪਰਵਿੰਕਲਜੀਤ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਨਤੀਜਿਆਂ ਵਿੱਚੋਂ 450 ਅੰਕਾਂ ‘ਚੋਂ 449 ਅੰਕ ਲੈ ਕੇ ਪਹਿਲੇ 6 ਅੱਵਲ ਵਿਦਿਆਰਥੀਆਂ ਵਿੱਚ ਆਪਣੀ ਜਗ੍ਹਾ ਬਣਾਈ ਹੈ।
ਪਰਵਿੰਕਲਜੀਤ ਕੌਰ ਨੇ ਦੱਸਿਆ ਕਿ ਸਕੂਲ ਅਧਿਆਪਕਾਂ ਨੇ ਸਖਤ ਮਿਹਨਤ ਕਰਵਾਈI ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਫੋਨ ਕਰ ਵਧਾਈ ਦਿੱਤੀ ਹੈI
ਰਿਪੋਰਟ: ਗੁਰਪ੍ਰੀਤ ਸਿੰਘ ਚਾਵਲਾ, ਐਡਿਟ: ਰਾਜਨ ਪਪਨੇਜਾ