ਕੋਰੋਨਾਵਾਇਰਸ ਨਾਲ ਟਾਕਰੇ ਲਈ ਹੁਣ ਪੰਜਾਬ ਪੁਲਿਸ ਕਿਹੜੀ ਤਿਆਰੀ ਕਰ ਰਹੀ

ਵੀਡੀਓ ਕੈਪਸ਼ਨ, ਕੋਰੋਨਾਵਾਇਰਸ ਨਾਲ ਟਾਕਰੇ ਲਈ ਹੁਣ ਪੰਜਾਬ ਪੁਲਿਸ ਕਿਹੜੀ ਤਿਆਰੀ ਕਰ ਰਹੀ
ਪ੍ਰਕਾਸ਼ਿਤ

ਭਾਰਤ ਵਿੱਚ ਕੋਰੋਨਾਵਾਇਰਸ ਦੇ ਵਧਦੇ ਮਾਮਲਿਆਂ ਬਾਰੇ ਕ੍ਰਿਕਟਰ ਹਰਭਜਨ ਸਿੰਘ ਨੇ ਫ਼ਿਕਰ ਜ਼ਾਹਿਰ ਕੀਤੀ ਹੈ। ਇਸ ਦੇ ਨਾਲ ਹੀ ਕੋਰੋਨਾਵਾਇਰਸ ਨਾਲ ਲੜਨ ਲਈ ਪੰਜਾਬ ਪੁਲਿਸ ਦੇ ਸਾਰਿਆਂ ਜ਼ਿਲ੍ਹਿਆਂ ਵਿੱਚ ਕੋਵਿਡ ਰਿਜ਼ਰਵ ਬਣਾਏ ਜਾ ਰਹੇ ਹਨ।

ਰਿਪੋਰਟ - ਇੰਦਰਜੀਤ ਕੌਰ, ਐਡਿਟ - ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)