ਕੋਰੋਨਾਵਾਇਰਸ: ਪੰਜਾਬ 'ਚ ਵਿਦਿਆਰਥੀਆਂ ਦਾ ਰੁਝਾਨ ਸਰਕਾਰੀ ਸਕੂਲਾਂ ਵੱਲ ਵਧਿਆ

ਵੀਡੀਓ ਕੈਪਸ਼ਨ, ਕੋਰੋਨਾਵਾਇਰਸ: ਪੰਜਾਬ 'ਚ ਵਿਦਿਆਰਥੀਆਂ ਦਾ ਰੁਝਾਅ ਸਰਕਾਰੀ ਸਕੂਲਾਂ ਵੱਲ ਵਧਿਆ
ਪ੍ਰਕਾਸ਼ਿਤ

ਪੰਜਾਬ ਵਿੱਚ ਕਈ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ। ਇਸ ਰੁਝਾਨ ਪਿੱਛੇ ਕੋਰੋਨਾ ਮਹਾਂਮਾਰੀ ਤੇ ਲੌਕਡਾਊਨ ਦਾ ਅਸਰ ਇੱਕ ਵੱਡਾ ਫੈਕਟਰ ਮੰਨਿਆ ਜਾ ਰਿਹਾ ਹੈ। ਅਸੀਂ ਰੋਪੜ ਤੇ ਮੋਗਾ ਵਿੱਚ ਮਾਪਿਆਂ ਤੇ ਅਧਿਆਪਕਾਂ ਤੋਂ ਕਾਰਨ ਸਮਝਣ ਦੀ ਕੋਸ਼ਿਸ਼ ਕੀਤੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)