ਸਰਕਾਰ ਪੰਜਾਬ ਦਾ ਮਾਹੌਲ ਖ਼ੌਫ਼ਜ਼ਦਾ ਕਰ ਰਹੀ- ਜਥੇਦਾਰ

ਪ੍ਰਕਾਸ਼ਿਤ

UAPA ਦੇ ਮੁੱਦੇ ਨੂੰ ਲੈ ਕੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਸੌਂਪਿਆ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਕਾਰਵਾਈ ਦਾ ਭਰੋਸਾ ਜਤਾਇਆ।

ਰਿਪੋਰਟ- ਰਵਿੰਦਰ ਸਿੰਘ ਰੋਬਿਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)