ਟਰੈਕਟਰ ਮਾਰਚ: ਪੰਜਾਬ ਦੀਆਂ ਸੜਕਾਂ 'ਤੇ ਟਰੈਕਟਰ ਹੀ ਟਰੈਕਟਰ

ਪ੍ਰਕਾਸ਼ਿਤ

ਕੇਂਦਰ ਦੇ ਖੇਤੀਬਾੜੀ ਆਰਡੀਨੈਂਸਾ ਅਤੇ ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਖ਼ਿਲਾਫ਼ ਪੰਜਾਬ ਭਰ ਵਿੱਚ ਕਿਸਾਨਾਂ ਦਾ ਟਰੈਕਟਰ ਮਾਰਚ।

ਰਿਪੋਰਟ- ਸੁਰਿੰਦਰ ਮਾਨ, ਸੁਖਚਰਨ ਪ੍ਰੀਤ, ਗੁਰਪ੍ਰੀਤ ਚਾਵਲਾ ਅਤੇ ਰਵਿੰਦਰ ਸਿੰਘ ਰੌਬਿਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)