ਰਫ਼ਾਲ ਜਹਾਜ਼: ਅੰਬਾਲਾ ਪੁੱਜੇ ਲੜਾਕੂ ਜਹਾਜ਼ ਭਾਰਤੀ ਹਵਾਈ ਫੌਜ ਨੂੰ ਕਿਵੇਂ ਮਜ਼ਬੂਤ ਕਰਨਗੇ

ਪ੍ਰਕਾਸ਼ਿਤ

ਫਰਾਂਸ ਤੋਂ ਖਰੀਦੇ ਗਏ ਰਫ਼ਾਲ ਲੜਾਕੂ ਜਹਾਜ਼ ਭਾਰਤ ਏਅਰ ਫੋਰਸ ਸਟੇਸ਼ਨ ਦੇ ਅੰਬਾਲਾ ਹਵਾਈ ਅੱਡੇ ਉੱਤੇ ਪੁੱਜ ਚੁੱਕੇ ਹਨ। ਜਿਸ ਤੋਂ ਬਾਅਦ ਭਾਰਤ ਪਹੁੰਚੇ 5 ਜਹਾਜ਼ ਰਸਮੀ ਤੌਰ ਉੱਤੇ ਭਾਰਤੀ ਹਵਾਈ ਫੌਜ ਦੇ ਬੇੜੇ ਵਿੱਚ ਸ਼ਾਮਲ ਹੋਣਗੇ। ਇਹ ਲੜਾਕੂ ਹਵਾਈ ਜਹਾਜ਼ ਭਾਰਤੀ ਹਵਾਈ ਫੌਜ ਦੀ ਤਾਕਤ ਕਈ ਗੁਣਾ ਵਧਾ ਦੇਣਗੇ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)