You’re viewing a text-only version of this website that uses less data. View the main version of the website including all images and videos.
ਪੰਜਾਬ ਵਿੱਚ ਜਾਅਲੀ ਸ਼ਰਾਬ ਬਾਰੇ ਮਾਫ਼ੀਆ ਦੀਆਂ ਪਰਤਾਂ ਸਾਬਕਾ ਸਰਪੰਚ ਨੇ ਖੋਲ੍ਹੀਆਂ
ਪ੍ਰਕਾਸ਼ਿਤ
ਪੰਜਾਬ ਦੇ ਅੰਮ੍ਰਿਤਸਰ ਇਲਾਕੇ ਦੇ ਕਈ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਕਰਕੇ ਕਈ ਘਰਾਂ ਵਿੱਚ ਸੱਥਰ ਵਿੱਛ ਗਏ ਹਨ।
ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਜਾਂਚ ਦੇ ਹੁਕਮ ਦਿੱਤੇ ਤਾਂ ਉੱਧਰ ਇਸ ਪੂਰੇ ਮਾਮਲੇ ਦਾ ਕੇਂਦਰ ਬਣੇ ਮੁੱਛਲ ਪਿੰਡ ਵਿੱਚ ਖਡੂਰ ਸਾਹਿਬ ਤੋਂ MP ਜਸਬੀਰ ਸਿੰਘ ਡਿੰਪਾ ਵੀ ਪਹੁੰਚ ਗਏ।
ਪੁਲਿਸ ਵੱਲੋਂ ਆਪਣੇ ਤੌਰ 'ਤੇ ਕਾਰਵਾਈ ਜਾਰੀ ਹੈ ਤਾਂ ਦੂਜੇ ਪਾਸੇ ਪਿੰਡ ਦੇ ਸਾਬਕਾ ਸਰਪੰਚ ਨੇ ਸ਼ਰਾਬ ਮਾਫ਼ੀਆ ਬਾਰੇ ਅਹਿਮ ਖ਼ੁਲਾਸੇ ਕੀਤੇ ਹਨ।
(ਰਿਪੋਰਟ: ਰਵਿੰਦਰ ਸਿੰਘ ਰੌਬਿਨ, ਐਡਿਟ: ਰਾਜਨ ਪਪਨੇਜਾ)