ਪੰਜਾਬ 'ਚ 'ਨਕਲੀ ਸ਼ਰਾਬ' ਮਾਮਲੇ 'ਚ ਮੁੱਖ ਮੰਤਰੀ ਨੇ ਕੀਤੀ ਕਾਰਵਾਈ, ਅਕਾਲੀ ਦਲ ਨੇ ਚੁੱਕੇ ਸਵਾਲ

ਵੀਡੀਓ ਕੈਪਸ਼ਨ, ਪੰਜਾਬ 'ਚ 'ਨਕਲੀ ਸ਼ਰਾਬ' ਮਾਮਲੇ 'ਚ ਕਾਰਵਾਈ, ਅਕਾਲੀ ਦਲ ਨੇ ਚੁੱਕੇ ਸਵਾਲ
ਪ੍ਰਕਾਸ਼ਿਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰ ਤੇ ਆਬਕਾਰੀ ਵਿਭਾਗ ਦੇ 7 ਅਧਿਕਾਰੀਆਂ ਤੇ 6 ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ ਤੇ ਉਨ੍ਹਾਂ ਦੇ ਖਿਲਾਫ ਜਾਂਚ ਦੇ ਹੁਕਮ ਜਾਰੀ ਕੀਤੇ ਹਨ।

ਜਦੋਂਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੀੜਤ ਪਰਿਵਾਰਾਂ ਦੀ ਸਾਰ ਨਾ ਲੈਣ ਦਾ ਇਲਜ਼ਾਮ ਲਾਇਆ।

ਐਡਿਟ- ਰੁਬਾਇਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)