You’re viewing a text-only version of this website that uses less data. View the main version of the website including all images and videos.
ਸੁਖਬੀਰ ਬਾਦਲ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ 'ਤੇ ਬੋਲੇ ਕਿ ਕੈਪਟਨ ਅਮਰਿੰਦਰ ਨੂੰ ਝੂਠ ਬੋਲਣ ਦੀ ਆਦਤ ਹੈ- ਇੰਟਰਵਿਊ
ਪ੍ਰਕਾਸ਼ਿਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ, ਤਰਨ ਤਾਰਨ ਅਤੇ ਗੁਰਦਸਪੂਰ ਜ਼ਿਲ੍ਹਿਆਂ ਵਿੱਚ ਕਥਿਤ ਤੌਰ 'ਤੇ ਜ਼ਹਿਰੀਲੀ ਅਤੇ ਨਕਲੀ ਸ਼ਰਾਬ ਕਰਕੇ ਹੋਈਆਂ 90 ਤੋਂ ਵੱਧ ਮੌਤਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ "ਸਿੱਧੇ ਤੌਰ 'ਤੇ ਜ਼ਿੰਮੇਵਾਰ" ਠਹਿਰਾਇਆ ਹੈI
ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨਾਲ ਇਸ ਇੰਟਰਵਿਊ ਵਿੱਚ ਸੁਖਬੀਰ ਬਾਦਲ ਨੇ ਅਕਾਲੀ-ਭਾਜਪਾ ਸਰਕਾਰ ਵੇਲੇ ਹੋਈਆਂ ਅਜਿਹੀਆਂ ਘਟਨਾਵਾਂ ਬਾਰੇ ਵੀ ਜਵਾਬ ਦਿੱਤੇ ਅਤੇ ਆਪਣਾ ਅਗਲਾ ਸਿਆਸੀ ਤੇ ਕਾਨੂੰਨੀ ਕਦਮ ਵੀ ਦੱਸਿਆI