ਨਕਲੀ ਸ਼ਰਾਬ ਮਾਮਲਾ: ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ 'ਆਪ' ਆਗੂ ਹਿਰਾਸਤ 'ਚ
ਪ੍ਰਕਾਸ਼ਿਤ
ਅੱਜ ਸੰਸਦ ਮੈਂਬਰ ਭਗਵੰਤ ਮਾਨ ਸਣੇ ਆਮ ਆਦਮੀ ਪਾਰਟੀ ਦੇ ਕਈ ਆਗੂ ਕਥਿਤ ਨਕਲੀ ਸ਼ਰਾਬ ਮਾਮਲੇ ਵਿੱਚ ਹੋੀਆਂ ਮੌਤਾਂ ਖਿਲਾਫ਼ ਮੁਜ਼ਾਹਰਾ ਕਰ ਰਹੇ ਸਨ। ਪਰ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਰਿਪੋਰਟ- ਅਰਵਿੰਦ ਛਾਬੜਾ