ਰਾਮ ਮੰਦਿਰ ਭੂਮੀ ਪੂਜਾ ਬਾਰੇ ‘ਟੀਵੀ ਦੇ ਰਾਮ’, ‘ਟੀਵੀ ਦੇ ਹਨੂੰਮਾਨ’ ਤੇ ਸਿਆਸਤਦਾਨ ਕੀ ਕਹਿੰਦੇ

ਤਸਵੀਰ ਸਰੋਤ, RAMANAND SAGAR FOUNDATION
ਕਈ ਸਾਲਾਂ ਤੋਂ ਭਾਰਤ ਵਿੱਚ ਸਿਆਸਤ ਦਾ ਬਿੰਦੂ ਰਹੇ ਅਤੇ ਲੰਬੀ ਅਦਾਲਤੀ ਕਾਰਵਾਈ ਤੋਂ ਬਾਅਦ ਹੋਂਦ ਵਿੱਚ ਆਏ ਅਯੁੱਧਿਆ ਦੇ ਰਾਮ ਮੰਦਿਰ ਦੇ ਨਿਰਮਾਣ ਲਈ ਭੂਮੀ ਪੂਜਾ ਸਮਾਗਮ ਹੋਇਆ ਹੈ।
ਰਾਮ ਮੰਦਿਰ ਲਈ ਹੋ ਰਹੇ ਭੂਮੀ ਪੂਜਾ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਵੇਖਣ ਨੂੰ ਮਿਲ ਰਹੀਆਂ ਹਨ।
ਲੋਕ ਸਭਾ ਮੈਂਬਰ ਅਤੇ ਆਲ ਇੰਡੀਆ ਮਜਲਿਸ ਏ ਇਤੇਹਾਦੁਲ ਮੁਸਲੀਮੀਨ ਦੇ ਮੁਖੀ ਅਸੱਦੁਦੀਨ ਓਵੈਸੀ ਨੇ ਕਿਹਾ ਹੈ ਕਿ ਬਾਬਰੀ ਮਸਜਿਦ ਸੀ ਅਤੇ ਰਹੇਗੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਭੂਮੀ ਪੁਜਨ ਦੇ ਮੌਕੇ 'ਤੇ ਟਵੀਟ ਕੀਤਾ,' 'ਰਾਮ ਪ੍ਰੇਮ ਹੈ। ਉਹ ਕਦੇ ਵੀ ਨਫ਼ਰਤ ਵਿੱਚ ਪ੍ਰਗਟ ਨਹੀਂ ਹੋ ਸਕਦੇ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਇਹ ਵੀ ਪੜ੍ਹੋ
ਭਾਰਤੀ ਟੈਲੀਵਿਜ਼ਨ ਦੀ ਮਸ਼ਹੂਰ 'ਰਮਾਇਣ' ਵਿੱਚ ਰਾਮ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਅਰੁਣ ਗੋਵਿਲ ਨੇ ਵੀ ਰਾਮ ਮੰਦਿਰ ਦੇ ਨੀਂਹ ਪੱਥਰ ਰੱਖੇ ਜਾਣ 'ਤੇ ਖੁਸ਼ੀ ਜਾਹਿਰ ਕੀਤੀ। ਉਹਨਾਂ ਨੇ ਕੀਤੇ ਟਵੀਟਜ਼ ਵਿੱਚੋਂ ਇੱਕ ਵਿੱਚ ਲਿਖਿਆ,
"ਇਤਿਹਾਸ ਵਿੱਚ ਅੱਜ ਦਾ ਦਿਨ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਏਗਾ। ਸ਼੍ਰੀ ਰਾਮ ਮੰਦਿਰ ਦੇ ਨੀਂਹ ਪੱਥਰ ਨਾਲ ਪੂਰੀ ਦੁਨੀਆਂ ਦੇ ਰਾਮ ਭਗਤਾਂ ਦਾ ਸੁਫ਼ਨਾ ਸਾਕਾਰ ਹੋ ਰਿਹਾ ਹੈ। ਤੁਹਾਨੂੰ ਸਾਰਿਆਂ ਨੂੰ ਹਾਰਦਿਕ ਵਧਾਈ ਅਤੇ ਸ਼ੁੱਭਕਾਮਨਾਵਾਂ। ਜੈ ਸ੍ਰੀ ਰਾਮ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਇਸੇ 'ਰਮਾਇਣ' ਵਿੱਚ ਸੀਤਾ ਦਾ ਕਿਰਦਾਰ ਨਿਭਾਉਣ ਵਾਲੀ ਅਦਾਕਾਰ ਦੀਪਿਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਵੀਡੀਓ ਪੋਸਟ ਕਰਕੇ ਰਾਮ ਮੰਦਿਰ ਦੇ ਨੀਂਹ ਪੱਥਰ ਰੱਖੇ ਜਾਣ ਦਾ ਸੁਆਗਤ ਕੀਤਾ।
ਇਸ ਲੇਖ ਵਿੱਚ Instagram ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Instagram ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of Instagram post
ਅਦਾਕਾਰ ਵਿੰਦੂ ਦਾਰਾ ਸਿੰਘ ਨੇ ਟਵੀਟ ਕੀਤਾ, "ਵਣਵਾਸ ਦੇ 500 ਸਾਲ ਬਾਅਦ ਭਗਵਾਨ ਰਾਮ, ਸੀਤਾ ਜੀ, ਲਕਸ਼ਮਣ ਅਤੇ ਭਗਵਾਨ ਰਾਮ ਦੇ ਭਗਤ ਹਨੂੰਮਾਨ ਅਯੁੱਧਿਆ ਪਰਤੇ ਹਨ। ਆਓ ਸਭ ਅੱਜ ਦੀਵੇ ਜਗਾਈਏ ਅਤੇ ਪ੍ਰਾਰਥਨਾ ਕਰੀਏ ਕਿ ਉਹਨਾਂ ਦੀ ਵਾਪਸੀ ਰਾਮ ਰਾਜ ਵੀ ਮੋੜ ਲਿਆਵੇ।"
ਇਸੇ ਟਵੀਟ ਦੇ ਨਾਲ ਦਾਰਾ ਸਿੰਘ ਨੇ ਇੱਕ ਵੈਬਸਾਈਟ ਵੱਲੋਂ ਰਾਮ ਰਾਜ ਦੀ ਪ੍ਰਕਾਸ਼ਿਤ ਵਿਆਖਿਆ ਵੀ ਸਾਂਝੀ ਕੀਤੀ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 4
ਵਿੰਦੂ ਦਾਰਾ ਸਿੰਘ ਨੇ ਟੈਲੀਵਿਜ਼ਨ 'ਜੈ ਵੀਰ ਹਨੂੰਮਾਨ' ਵਿੱਚ ਹਨੂੰਮਾਨ ਦਾ ਕਿਰਦਾਰ ਨਿਭਾਇਆ ਸੀ। ਇਹਨਾਂ ਦੇ ਪਿਤਾ ਦਾਰਾ ਸਿੰਘ ਭਾਰਤੀ ਟੈਲੀਵਿਜ਼ਨ ਦੀ ਮਸ਼ਹੂਰ 'ਰਮਾਇਣ' ਵਿੱਚ ਹਨੂੰਮਾਨ ਦੇ ਕਿਰਦਾਰ ਵਿੱਚ ਨਜ਼ਰ ਆਏ ਸੀ।

ਤਸਵੀਰ ਸਰੋਤ, Hindustan times
ਲੇਖਕ ਚੇਤਨ ਭਗਤ ਨੇ ਰਾਮ ਮੰਦਿਰ ਦੇ ਨੀਂਹ ਪੱਥਰ ਰੱਖੇ ਜਾਣ ਦੇ ਸਮਰਥਨ ਵਿੱਚ ਟਵੀਟ ਕਰਦਿਆਂ ਕਿਹਾ, "ਅਯੋਧਿਆ ਵਿੱਚ ਰਾਮ ਮੰਦਿਰ ਦੇ ਭੂਮੀ ਪੂਜਣ ਮੌਕੇ ਸਾਰੇ ਭਾਰਤੀਆਂ ਨੂੰ ਵਧਾਈ। ਭਗਵਾਨ ਰਾਮ ਦੀ ਛਤਰ ਛਾਇਆ ਹੇਠ, ਭਾਰਤ ਸੰਭਾਵਨਵਾਂ, ਖੁਸ਼ਹਾਲੀ, ਪਿਆਰ, ਸੰਤੁਲਨ, ਅਖੰਡਤਾ, ਨਿਮਰਤਾ, ਤਾਕਤ, ਬਹਾਦਰੀ, ਸ਼ਾਂਤੀ, ਤਰੱਕੀ ਅਤੇ ਭਾਈਚਾਰੇ ਦੀ ਧਰਤੀ ਬਣੇ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 5
ਮਸ਼ਹੂਰ ਮਿਥਿਹਾਸਕਾਰ ਅਤੇ ਲੇਖਕ ਦੇਵਦੱਤ ਪਟਨਾਇਕ ਨੇ ਆਪਣੇ ਟਵਿਟਰ ਹੈਂਡਲ ਤੋਂ ਬੀਜੇਪੀ ਦੀਆਂ ਦੋ ਨੇਤਾਵਾਂ ਵੱਲੋਂ ਜਾਰੀ ਦੋ ਵੱਖ-ਵੱਖ ਤਸਵੀਰਾਂ 'ਤੇ ਟਿੱਪਣੀ ਕੀਤੀ।
ਦੇਵਦੱਤ ਪਟਨਾਇਕ ਨੇ ਸਮ੍ਰਿਤੀ ਇਰਾਨੀ ਵੱਲੋਂ ਟਵੀਟ ਕੀਤੀ ਭਗਵਾਨ ਰਾਮ ਦੀ ਇੱਕ ਤਸਵੀਰ ਤੋਂ ਬਾਅਦ ਲਿਖਿਆ, "ਹਿੰਦੂਤਵਾ= ਸੀਤਾ ਬਿਨ੍ਹਾ ਰਾਮ ਦੀ ਹਮਲਾਵਰ ਰੁਖ ਵਿੱਚ ਤਸਵੀਰ = ਲਕਸ਼ਮੀ ਨੂੰ ਦੂਰ ਕਰਦੀ ਹੈ
ਹਿੰਦੂ ਧਰਮ= ਰਾਮ ਦੀ ਸੀਤਾ ਨਾਲ ਮੁਸਕਰਾਹਟ ਵਾਲੀ ਤਸਵੀਰ= ਲਕਸ਼ਮੀ ਨੂੰ ਸੱਦਾ ਦਿੰਦੀ ਹੈ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 6
ਇਸੇ ਤਰ੍ਹਾਂ ਬੀਜੇਪੀ ਨੇਤਾ ਸ਼ੋਭਾ ਕੰਡਾਲਜੀ ਵੱਲੋਂ ਇੱਕ ਤਸਵੀਰ ਨਾਲ ਕੀਤੇ ਟਵੀਟ ਤੇ ਵੀ ਦੇਵਦੱਤ ਪਟਨਾਇਕ ਨੇ ਟਿੱਪਣੀ ਕਰਦਿਆਂ ਲਿਖਿਆ, "ਤਾਂ ਫਿਰ ਹਿੰਦੂਤਵਾ ਮੁਤਾਬਕ, ਮੋਦੀ ਰਾਮ ਨੂੰ ਲੀਡ ਕਰ ਰਹੇ ਹਨ… ਰਾਮ ਮੋਦੀ ਨੂੰ ਲੀਡ ਨਹੀਂ ਕਰ ਰਹੇ.?????(ਰਾਜਾ ਹਮੇਸ਼ਾ ਅੱਗੇ ਚਲਦਾ ਹੈ), ਇਹ ਹਿੰਦੂ ਧਰਮ ਨਹੀਂ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 7
ਇਸ ਤੋਂ ਇਲਾਵਾ ਰਾਮ ਮੰਦਿਰ ਦੇ ਨੀਂਹ ਪੱਥਰ ਦੀ ਤਾਰੀਖ ਪੰਜ ਅਗਸਤ ਰੱਖੇ ਜਾਣ ਨੂੰ ਲੈ ਕੇ ਵੀ ਸੋਸ਼ਲ ਮੀਡੀਆ 'ਤੇ ਪ੍ਰਤੀਕਰਮ ਦੇਖਣ ਨੂੰ ਮਿਲ ਰਹੇ ਹਨ।
ਪਿਛਲੇ ਸਾਲ ਪੰਜ ਅਗਸਤ ਨੂੰ ਹੀ ਜੰਮੂ-ਕਸ਼ਮੀਰ ਵਿੱਚ ਧਾਰਾ 370 ਨੂੰ ਖਤਮ ਕੀਤਾ ਗਿਆ ਸੀ। ਕੁਝ ਲੋਕ ਪੰਜ ਅਗਸਤ ਨੂੰ ਕਾਲਾ ਦਿਨ ਕਹਿ ਰਹੇ ਹਨ ਅਤੇ ਕੁਝ ਲੋਕ ਆਰਟੀਕਲ 370 ਦਾ ਇੱਕ ਸਾਲ ਪੂਰਾ ਹੋਣ ਅਤੇ ਰਾਮ ਮੰਦਿਰ ਦੇ ਭੂਮੀ ਪੂਜਣ ਕਰਕੇ ਪੰਜ ਅਗਸਤ ਨੂੰ ਸੁਨਿਹਰਾ ਦਿਨ ਕਹਿ ਰਹੇ ਹਨ।
ਇਹ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

End of YouTube post, 2

End of YouTube post, 3