ਮੋਦੀ ਦੁਆਰਾ ਨੀਂਹ ਪੱਥਰ ਰੱਖਣ ਦਾ ਪੰਜਾਬ ਦੀ ਸਿਆਸਤ 'ਤੇ ਕਿੰਨਾ ਅਸਰ?

ਪ੍ਰਕਾਸ਼ਿਤ

ਕੀ ਭਾਰਤ ਵਿੱਚ ਹੁਣ ਸੈਕੂਲਰ ਸਿਆਸਤ ਕਰਨਾ ਔਖਾ ਹੋ ਜਾਵੇਗਾ? ਕੀ ਪ੍ਰਧਾਨ ਮੰਤਰੀ ਮੋਦੀ ਦੁਆਰਾ ਰਾਮ ਮੰਦਰ ਦੀ ਨੀਂਹ ਰੱਖਣ ਤੋਂ ਬਾਅਦ ਧਰਮਾਂ ਦਾ ਸਿਆਸਤ ਵਿੱਚ ਕਿਰਦਾਰ ਵਧੇਗਾ?

ਮੋਦੀ ਦੁਆਰਾ ਨੀਂਹ ਪੱਥਰ ਰੱਖਣ ਦਾ ਪੰਜਾਬ ਦੀ ਸਿਆਸਤ 'ਤੇ ਕਿੰਨਾ ਅਸਰ?

ਇਨ੍ਹਾਂ ਸਵਾਲਾਂ ਦੇ ਜਵਾਬ ਭਾਲਣ ਦੀ ਕੋਸ਼ਿਸ਼ ਵਿੱਚ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੇ ਸਿਆਸੀ ਵਿਸ਼ਲੇਸ਼ਕ ਪ੍ਰਮੋਦ ਕੁਮਾਰ ਨਾਲ ਗੱਲਬਾਤ ਕੀਤੀ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)