ਪੰਜਾਬ ਯੂਨੀਵਰਸਿਟੀ ਵਿੱਚ ਕੋਰੋਨਾ ਕਾਲ ਦੌਰਾਨ ਫੀਸ ਲੈਣ ਖਿਲਾਫ਼ ਹੋਇਆ ਰੋਸ ਮੁਜ਼ਾਹਰਾ

ਵੀਡੀਓ ਕੈਪਸ਼ਨ, ਪੰਜਾਬ ਯੂਨੀਵਰਸਿਟੀ ਵਿੱਚ ਕੋਰੋਨਾ ਕਾਲ ਦੌਰਾਨ ਫੀਸ ਲੈਣ ਖਿਲਾਫ਼ ਹੋਇਆ ਰੋਸ ਮੁਜ਼ਾਹਰਾ
ਪ੍ਰਕਾਸ਼ਿਤ

ਪੰਜਾਬ ਯੂਨੀਵਰਸਿਟੀ ਵਿੱਚ ਕਈ ਵਿਦਿਆਰਥੀ ਜਥੇਬੰਦੀਆਂ ਨੇ ਕੋਰੋਨਾ ਕਾਲ ਦੌਰਾਨ ਫੀਸ ਲੈਣ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਜਦੋਂ ਆਨਲਾਈਨ ਪੜ੍ਹਾਈ ਹੋ ਰਹੀ ਹੈ ਤਾਂ ਫੀਸਾਂ ਕਿਉਂ ਮੰਗੀਆਂ ਜਾ ਰਹੀਆਂ ਹਨ।

ਰਿਪੋਰਟ - ਨਵਦੀਪ ਕੌਰ ਗਰੇਵਾਲ, ਸ਼ੂਟ ਐਂਡ ਐਡਿਟ - ਗੁਲਸ਼ਨ ਕੁਮਾਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)