ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਜੋ ਸਮਾਰਟ ਫੋਨ ਵੰਡੇ ਹਨ ਉਹ ਕਿਹੋ ਜਿਹੇ ਹਨ?

ਪ੍ਰਕਾਸ਼ਿਤ

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਮੋਬਾਈਲ ਸਮਾਰਟਫੋਨ ਦੇਣ ਦਾ ਵਾਅਦਾ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ ‘ਤੇ ਇਸ ਸਮਾਰਟਫੋਨ ਦੀ ਵੀਡੀਓ ਵੀ ਜਾਰੀ ਕੀਤੀ ਹੈ।

ਕਿਹੋ ਜਿਹਾ ਹੈ ਇਹ ਸਮਾਰਟਫੋਨ?

ਆਓ ਜਾਣਦੇ ਇਸ ਬਾਰੇ ਇੱਕ-ਇੱਕ ਨੁਕਤਾ।

ਰਿਪੋਰਟ: ਗੁਰਪ੍ਰੀਤ ਚਾਵਲਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)