ਸਿੱਖਸ ਫ਼ਾਰ ਜਸਟਿਸ ਵੱਲੋਂ ਖ਼ਾਲਿਸਤਾਨ ਦਾ ਝੰਡਾ ਲਹਿਰਾਉਣ ਬਦਲੇ ਪੈਸਿਆਂ ਦੀ ਪੇਸ਼ਕਸ਼ ਦੇ ਮਾਅਨੇ ਕੀ
ਪ੍ਰਕਾਸ਼ਿਤ
ਸਿੱਖਸ ਫ਼ਾਰ ਜਸਟਿਸ (ਐੱਸਜੇਐੱਫ ) ਨੇ ਭਾਰਤ ਦੇ ਆਜ਼ਾਦੀ ਦਿਹਾੜੇ 15 ਅਗਸਤ ਵਾਲੇ ਦਿਨ ਖ਼ਾਲਿਸਤਾਨ ਦਾ ਝੰਡਾ ਲਹਿਰਾਉਣ ਦੇ ਬਦਲੇ ਹੁਣ ਪੈਸਿਆਂ ਦੀ ਪੇਸ਼ਕਸ਼ ਕੀਤੀ ਹੈ।
ਸੰਸਥਾ ਨੇ ਦਿੱਲੀ, ਪੰਜਾਬ ਅਤੇ ਹਰਿਆਣਾ ਦੇ ਲੋਕਾਂ ਲਈ ਇਹ ਪੇਸ਼ਕਸ਼ ਕੀਤੀ ਹੈ। ਇਸ ਬਾਰੇ ਬੀਬੀਸੀ ਪੰਜਾਬੀ ਨੇ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਨਾਲ ਗੱਲਬਾਤ ਕੀਤੀ।