ਪੰਜਾਬ 'ਚ ਲੌਕਡਾਊਨ ਦੌਰਾਨ ਖ਼ੁਦਕੁਸ਼ੀਆਂ: 'ਮੇਰੀ ਤਾਂ ਦੁਨੀਆਂ ਹੀ ਉੱਜੜ ਗਈ'

ਵੀਡੀਓ ਕੈਪਸ਼ਨ, ਪੰਜਾਬ 'ਚ ਲੌਕਡਾਊਨ ਦੌਰਾਨ ਖ਼ੁਦਕੁਸ਼ੀਆਂ: 'ਮੇਰੀ ਤਾਂ ਦੁਨੀਆਂ ਹੀ ਉੱਜੜ ਗਈ'
ਪ੍ਰਕਾਸ਼ਿਤ

ਕੋਰੋਨਾਵਾਇਰਸ ਕਰਕੇ ਲੱਗੇ ਲੌਕਡਾਊਨ ਦੌਰਾਨ ਕਈ ਥਾਵਾਂ ਤੋਂ ਲੋਕਾਂ ਵੱਲੋਂ ਖੁਦਕੁਸ਼ੀਆਂ ਦੀਆਂ ਖ਼ਬਰਾ ਸਾਹਮਣੇ ਆਈਆਂ। ਇਸ ਵਿੱਚ ਆਰਥਿਕ ਅਤੇ ਮਾਨਸਿਕ ਪਰੇਸ਼ਾਨੀਆਂ ਵੀ ਕਾਰਨ ਬਣੀਆਂ।

ਬੀਬੀਸੀ ਪੰਜਾਬੀ ਨੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਖੁਦਕੁਸ਼ੀ ਦੇ ਅੰਕੜੇ ਜੁਟਾਏ ਅਤੇ ਇਸ ਗੰਭੀਰਤਾ ਨੂੰ ਰੋਪੜ ਦੇ ਇੱਕ ਪਰਿਵਾਰ ਦੀ ਤ੍ਰਾਸਦੀ ਨਾਲ ਸਮਝਣ ਦੀ ਕੋਸ਼ਿਸ਼ ਕੀਤੀ ਹੈ।

ਰਿਪੋਰਟ- ਅਰਵਿੰਦ ਛਾਬੜਾ

ਸ਼ੂਟ ਐਡਿਟ- ਗੁਲਸ਼ਨ ਕੁਮਾਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)