ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਹਰਿਮੰਦਰ ਸਾਹਿਬ ’ਚ ਅਲੌਕਿਕ ਜਲੌਅ

ਪ੍ਰਕਾਸ਼ਿਤ

ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ। ਇਸ ਮੌਕੇ ਹਰਿਮੰਦਰ ਸਾਹਿਬ ’ਚ ਅਲੌਕਿਕ ਜਲੌਅ ਦਾ ਦ੍ਰਿਸ਼ ਦਿਖਿਆ।

ਇਸ ਮੌਕੇ 25 ਟਨ ਫੁੱਲਾਂ ਨਾਲ ਸਜਾਵਟ ਵੀ ਕੀਤੀ ਗਈ ਸੀ। ਭਾਰਤ ਦੇ ਵੱਖ-ਵੱਖ ਸ਼ਹਿਰਾਂ ਤੋਂ ਇਹ ਫੁੱਲ ਮੰਗਵਾਏ ਗਏ।

(ਰਿਪੋਰਟ- ਰਵਿੰਦਰ ਸਿੰਘ ਰੌਬਿਨ, ਐਡਿਟ- ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)