ਸੁਮੇਧ ਸਿੰਘ ਸੈਣੀ 'ਤੇ ਕਤਲ ਦਾ ਕੇਸ ਚਲਾਉਣ ਦਾ 'ਰਾਹ ਖੁੱਲ੍ਹਿਆ'
ਪ੍ਰਕਾਸ਼ਿਤ
ਚੰਡੀਗੜ੍ਹ ਦੇ ਸਾਬਕਾ ਇੰਸਪੈਕਟਰ ਜਗੀਰ ਸਿੰਘ ਨੇ ਅਦਾਲਤ ਵਿੱਚ ਬਿਆਨ ਦਿੱਤਾ ਹੈ ਕਿ ਉਸ ਵੇਲੇ ਦੇ ਐੱਸਐੱਸਪੀ (ਜੋ ਕਿ ਬਾਅਦ ਵਿੱਚ ਪੰਜਾਬ ਦੇ ਪੁਲਿਸ ਮੁਖੀ ਰਹੇ) ਸੁਮੇਧ ਸਿੰਘ ਸੈਣੀ ਨੇ ਉਨ੍ਹਾਂ ਨੂੰ ਖੁਦ ਦੱਸਿਆ ਸੀ ਕਿ ਬਲਵੰਤ ਸਿੰਘ ਮੁਲਤਾਨੀ ਦੀ ਮੌਤ ਹੋ ਚੁੱਕੀ ਹੈ।
ਬਲਵੰਤ ਸਿੰਘ ਮੁਲਤਾਨੀ ਦੀ 'ਗੈਰ-ਕਾਨੂੰਨੀ ਹਿਰਾਸਤ' ਦੇ ਕੇਸ 'ਚ ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ 'ਤੇ ਕਤਲ ਦਾ ਕੇਸ ਚਲਾਉਣ ਦਾ 'ਰਾਹ ਖੁੱਲ੍ਹਿਆ'।
ਰਿਪੋਰਟ: ਅਰਵਿੰਦ ਛਾਬੜਾ