'ਖਾਲਿਸਤਾਨ ਦਾ ਝੰਡਾ ਲਹਿਰਾਉਣਾ ਕੋਈ ਜੁਰਮ ਨਹੀਂ': ਮੋਗਾ 'ਚ ਗ੍ਰਿਫ਼ਤਾਰ ਨੌਜਵਾਨਾਂ ਨੂੰ ਛੱਡਣ ਦੀ ਮੰਗ

ਪ੍ਰਕਾਸ਼ਿਤ

ਮੋਗਾ ਦੇ ਡੀਸੀ ਦਫ਼ਤਰ 'ਤੇ 'ਖਾਲਿਸਤਾਨ' ਦੇ ਨਾਮ ਦਾ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰੀਆਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਰੋਸ ਪ੍ਰਦਰਸ਼ਨ ਕੀਤਾI

ਤਿੰਨ ਨੌਜਵਾਨ ਹਿਰਾਸਤ ਵਿੱਚ ਹਨ ਪਰ ਪੁਲਿਸ ਨੇ ਦਾਅਵਾ ਕੀਤਾ ਕਿ ਹਰਵਿੰਦਰ ਕੌਰ ਨੂੰ ਕੁਝ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ।

ਰਿਪੋਰਟ : ਸੁਰਿੰਦਰ ਮਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)