ਲਖਨਊ: ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ ਦੌਰਾਨ ਪੁਲਿਸ ਨੇ ਕੋਰੋਨਾ ਦੀਆਂ ਹਦਾਇਤਾਂ ਨੂੰ ਕੀਤਾ ਅੱਖੋਂ-ਪਰੋਖੇ

ਵੀਡੀਓ ਕੈਪਸ਼ਨ, ਲਖਨਊ: ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ਼ ਦੌਰਾਨ ਪੁਲਿਸ ਨੇ ਕੋਰੋਨਾ ਦੀਆਂ ਹਦਾਇਤਾਂ ਨੂੰ ਕੀਤਾ ਅੱਖੋਂ-ਪਰੋਖੇ
ਪ੍ਰਕਾਸ਼ਿਤ

ਲਖਨਊ ’ਚ ਸਮਾਜਵਾਦੀ ਪਾਰਟੀ ਦੇ ਵਰਕਰ NEET ਤੇ JEE ਦੀਆਂ ਪ੍ਰੀਖਿਆਵਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਨ ਅਤੇ ਪੁਲਿਸ ਨੇ ਉਨ੍ਹਾਂ ’ਤੇ ਲਾਠੀਚਾਰਜ਼ ਦੌਰਾਨ ਕੋਰੋਨਾ ਦੀਆਂ ਸਾਰੀਆਂ ਹਦਾਇਤਾਂ ਨੂੰ ਅੱਖੋਂ-ਪਰੋਖੇ ਕਰ ਦਿੱਤਾ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)