JEE: ਪੰਜਾਬ ਵਿੱਚ ਪ੍ਰੀਖਿਆਰਥੀਆਂ ਅਤੇ ਪਰਿਵਾਰ ਵਾਲਿਆਂ ਦੇ ਕੀ ਰਹੇ ਡਰ
ਪ੍ਰਕਾਸ਼ਿਤ
ਕੋਰੋਨਾਵਾਇਰਸ ਦੇ ਡਰ ਵਿਚਾਲੇ ਅੰਮ੍ਰਿਤਸਰ ਤੇ ਲੁਧਿਆਣਾ ਵਿੱਚ ਵੀ ਇੰਜੀਨੀਅਰਿੰਗ ਅਤੇ ਹੋਰ ਕਿੱਤਿਆਂ ਦੀ ਪੜ੍ਹਾਈ ਲਈ ਦਾਖਲਾ ਪ੍ਰੀਖਿਆ (JEE) ਹੋਈ। ਬੀਬੀਸੀ ਸਹਿਯੋਗੀਆਂ ਨੇ ਦੋਹਾਂ ਸ਼ਹਿਰਾਂ ਵਿੱਚ ਪ੍ਰੀਖਿਆਰਥੀਆਂ ਅਤੇ ਉਨ੍ਹਾਂ ਦੇ ਨਾਲ ਆਏ ਲੋਕਾਂ ਨਾਲ ਗੱਲਬਾਤ ਕਰ ਕੇ ਇਹ ਸਮਝਣ ਦੀ ਕੀਤੀ ਕਿ ਉਹ ਕੀ ਚਾਹੁੰਦੇ ਹਨ।
(ਰਿਪੋਰਟ: ਸੁਰਿੰਦਰ ਮਾਨ ਅਤੇ ਰਵਿੰਦਰ ਸਿੰਘ ਰੌਬਿਨ, ਐਡਿਟ: ਰਾਜਨ ਪਪਨੇਜਾ)