ਜਲੰਧਰ ਵਿਚ ਲੁਟੇਰਿਆਂ ਵਲੋਂ ਹੱਥ ਵੱਢਣ ਦੇ ਬਾਵਜੂਦ ਟਾਕਰਾ ਕਰਨ ਵਾਲੀ 'ਬਹਾਦਰ' ਕੁੜੀ ਦੀ ਕਹਾਣੀ - 5 ਅਹਿਮ ਖ਼ਬਰਾਂ

ਤਸਵੀਰ ਸਰੋਤ, PRADEEP PANDIT/BBC
ਜੇ ਕਿਸੇ ਸਾਹਮਣੇ ਵਾਲੇ ਦੇ ਹੱਥ ਵਿੱਚ ਹਥਿਆਰ ਹੋਣ, ਕੀ ਤੁਸੀਂ ਉਸ ਦਾ ਸਾਹਮਣਾ ਕਰ ਸਕੋਗੇ?....ਸ਼ਾਇਦ ਬਹੁਤ ਘੱਟ ਲੋਕ ਅਜਿਹਾ ਕਰ ਸਕਣਗੇ...
ਪਰ ਅਜਿਹਾ ਕਰਨ ਕਰਕੇ ਜਲੰਧਰ ਦੀ ਇੱਕ ਕੁੜੀ ਦੀ ਬਹਾਦਰੀ ਦੇ ਚਰਚੇ ਹੋ ਰਹੇ ਹਨ। ਕੁਸੁਮ ਨਾਮ ਦੀ ਇੱਕ ਕੁੜੀ ਨੇ ਜਲੰਧਰ ਦੀ ਸੜਕ ਉੱਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਦਾ ਟਾਕਰਾ ਕੀਤਾ।
ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕੁਸੁਮ ਲਈ 51000 ਰੁਪਏ ਨਕਦ ਇਨਾਮ ਦਾ ਐਲਾਨ ਕੀਤਾ ਹੈ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।
ਇਹ ਵੀ ਪੜ੍ਹੋ:
ਚੀਨ ਨੇ ਐਲਏਸੀ ’ਤੇ ਫਿਰ ਉਕਸਾਊ ਕਾਰਵਾਈ ਕੀਤੀ: ਭਾਰਤ

ਤਸਵੀਰ ਸਰੋਤ, SOPA IMAGES
ਭਾਰਤ ਨੇ ਕਿਹਾ ਹੈ ਕਿ ਚੀਨ ਨੇ 29 ਤੇ 30 ਅਗਸਤ ਦੀ ਰਾਤ ਨੂੰ ਪੈਂਗੋਂਗ ਲੇਕ ਦੇ ਸਾਊਥ ਬੈਂਕ ਖੇਤਰ ਵਿੱਚ ਭੜਕਾਉਣ ਵਾਲੀ ਹਰਕਤ ਕਰਦੇ ਹੋਏ, ਯਥਾਸਥਿਤੀ ਬਦਲਣ ਦੀ ਕੋਸ਼ਿਸ਼ ਕੀਤੀ। ਇਸ ਦੇ ਅਗਲੇ ਦਿਨ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਗਈ ਜਿਸ ਨੂੰ ਨਾਕਾਮ ਕੀਤਾ ਗਿਆ।
ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਜਿਵੇਂ ਭਾਰਤੀ ਸੈਨਾ ਨੇ ਇੱਕ ਦਿਨ ਪਹਿਲਾਂ ਦੱਸਿਆ ਸੀ, ਭਾਰਤ ਨੇ ਇਨ੍ਹਾਂ ਉਕਸਾਉਣ ਵਾਲੀਆਂ ਗਤੀਵਿਧੀਆਂ ਦਾ ਜਵਾਬ ਦਿੱਤਾ ਤੇ ਐਲਏਸੀ ਤੇ ਆਪਣੇ ਹਿਤਾਂ ਦੀ ਰੱਖਿਆ ਲਈ ਕਾਰਵਾਈ ਕੀਤੀ।
ਚੀਨ ਦੀ ਫੌਜ ਨੇ ਦਾਅਵਾ ਕੀਤਾ ਹੈ ਕਿ ਭਾਰਤ ਨੇ ਦੋਵਾਂ ਦੇਸਾਂ ਵਿਚਾਲੇ ਗੱਲਬਾਤ ਦੌਰਾਨ ਬਣੀ ਸਹਿਮਤੀ ਦੀ ਉਲੰਘਣਾ ਕੀਤੀ ਹੈ ਤੇ ਸੋਮਵਾਰ ਨੂੰ ਮੁੜ ਤੋਂ ਲਾਈਨ ਆਫ ਐਕਚੁਅਲ ਕੰਟਰੋਲ ਨੂੰ ਪਾਰ ਕੀਤਾ ਹੈ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਸੁਰੇਸ਼ ਰੈਨਾ ਦੀ ਕੈਪਟਨ ਨੂੰ ਗੁਹਾਰ, 'ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ'
ਕ੍ਰਿਕਟਰ ਸੁਰੇਸ਼ ਰੈਨਾ ਨੇ ਟਵੀਟ ਕਰਕੇ ਪੰਜਾਬ ਸਰਕਾਰ ਨੂੰ ਗੁਹਾਰ ਲਗਾਈ ਹੈ ਕਿ ਉਹ ਉਨ੍ਹਾਂ ਦੇ ਪਰਿਵਾਰ ਨਾਲ ਪੰਜਾਬ ਵਿੱਚ ਹੋਏ ਹਾਦਸੇ ਵੱਲ ਧਿਆਨ ਦੇਣ।
ਕੁਝ ਦਿਨ ਪਹਿਲਾਂ ਪਠਾਨਕੋਟ ਵਿੱਚ ਰਹਿੰਦੀ ਸੁਰੇਸ਼ ਰੈਨਾ ਦੀ ਭੂਆ ਦੇ ਪਰਿਵਾਰ 'ਤੇ ਹਮਲਾ ਹੋਇਆ ਸੀ ਜਿਸ ਵਿੱਚ ਉਨ੍ਹਾਂ ਦੇ ਫੁੱਫੜ ਦੀ ਮੌਤ ਹੋ ਗਈ ਅਤੇ ਉਨ੍ਹਾਂ ਦਾ ਬਾਕੀ ਪਰਿਵਾਰ ਗੰਭੀਰ ਜ਼ਖ਼ਮੀ ਹੋ ਗਿਆ।

ਤਸਵੀਰ ਸਰੋਤ, Getty Images
ਇਸ ਹਾਦਸੇ ਤੋਂ ਤੁਰੰਤ ਬਾਅਦ ਸੁਰੇਸ਼ ਰੈਨਾ ਦੁਬਈ ਤੋਂ ਭਾਰਤ ਵਾਪਿਸ ਪਰਤ ਆਏ ਸਨ ਜਿੱਥੇ ਉਹ ਆਈਪੀਐੱਲ ਖੇਡਣ ਲਈ ਗਏ ਸਨ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।
ਇਹੀ ਵੀ ਪੜ੍ਹੋ:
ਜੀਡੀਪੀ ਗਿਰਾਵਟ 'ਤੇ ਚਿਦੰਬਰਮ: 'ਮੋਦੀ ਸਰਕਾਰ ਨੂੰ ਕੋਈ ਸ਼ਰਮ ਨਹੀਂ ਤੇ ਉਹ ਆਪਣੀਆਂ ਗਲਤੀਆਂ ਨੂੰ ਸਵੀਕਾਰ ਨਹੀਂ ਕਰੇਗੀ'

ਤਸਵੀਰ ਸਰੋਤ, AFP
ਭਾਰਤ ਦੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੇ ਮੋਦੀ ਸਰਕਾਰ 'ਤੇ ਮਹਾਮਾਰੀ ਸੰਕਟ ਨੂੰ ਸਹੀ ਤਰੀਕੇ ਨਾਲ ਨਾ ਨਜਿੱਠਣ ਅਤੇ ਜੀਡੀਪੀ ਦੀ ਗਿਰਾਵਟ ਦਾ ਜ਼ਿੰਮੇਵਾਰ ਹੋਣ ਦੇ ਇਲਜ਼ਾਮ ਲਗਾਏ ਹਨ।
ਬੀਬੀਸੀ ਨਾਲ ਵਿਸ਼ੇਸ਼ ਤੌਰ 'ਤੇ ਗੱਲ ਕਰਦਿਆਂ ਚਿਦੰਬਰਮ ਨੇ ਦੱਸਿਆ ਕਿ ਜੀਡੀਪੀ ਗਿਰਾਵਟ 'ਤੇ ਉਹ ਬਿਲਕੁਲ ਵੀ ਹੈਰਾਨ ਨਹੀਂ ਹਨ।
ਚਿਦੰਬਰਮ ਨੇ ਕਿਹਾ, 'ਅਸੀਂ ਸਰਕਾਰ ਨੂੰ ਲਗਾਤਾਰ ਚੇਤਾਵਨੀ ਦੇ ਰਹੇ ਸਾਂ। ਪੂਰੀ ਦੁਨੀਆ ਦੇ ਅਰਥ ਸ਼ਾਸਤਰੀਆਂ ਨੇ ਭਾਰਤ ਨੂੰ ਚੇਤਾਵਨੀ ਦਿੱਤੀ ਸੀ। ਸਿਰਫ਼ ਤਿੰਨ ਦਿਨ ਪਹਿਲਾਂ, ਆਰਬੀਆਈ ਨੇ ਆਪਣੀ ਸਾਲਾਨਾ ਰਿਪੋਰਟ ਵਿੱਚ ਭਵਿੱਖਬਾਣੀ ਕੀਤੀ ਸੀ ਕਿ ਕੀ ਹੋਣ ਜਾ ਰਿਹਾ ਹੈ। "
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।
ਸੈਨੇਟਰੀ ਪੈਡ ਬੈਂਕ ਨਾਲ : ਹਜ਼ਾਰਾਂ ਕੁੜੀਆਂ ਨੇ ਕੋਰੋਨਾ ਕਾਲ ਦਾ ਕਿਵੇਂ ਕੀਤਾ ਟਾਕਰਾ

ਤਸਵੀਰ ਸਰੋਤ, SEETU TIWARI
ਬਿਹਾਰ ਦੀ ਸਿਆਸਤ ਸਿਆਸਤ ਤੋਂ ਲੋਕਨਾਇਕ ਜਯ ਪ੍ਰਕਾਸ਼ ਨਾਰਾਇਣ ਤਾਂ ਚਲੇ ਗਏ ਪਰ ਉਨ੍ਹਾਂ ਦੇ ਚੇਲਿਆਂ ਨੇ ਜੇਪੀ ਦੀਆਂ ਕਦਰਾਂ-ਕੀਮਤਾਂ ਅਤੇ ਆਦਰਸ਼...ਦੋਵਾਂ ਦੀ ਹੀ ਬਲੀ ਚਾੜ੍ਹ ਦਿੱਤੀ। ਪਰ ਬਿਹਾਰ ਦੇ ਅੰਦਰੂਨੀ ਖ਼ੇਤਰਾਂ ਵਿੱਚ ਜੇਪੀ ਵੱਲੋਂ ਚਲਾਏ ਗਏ ਆਸ਼ਰਮ ਅੱਜ ਵੀ ਲੋਕਾਂ ਦੀ ਜ਼ਿੰਦਗੀ ਵਿੱਚ ਬਦਲਾਅ ਲਿਆ ਰਹੇ ਹਨ।
1952 ਵਿੱਚ ਜਯ ਪ੍ਰਕਾਸ਼ ਨਾਰਾਇਣ ਨੇ ਨਵਾਦਾ ਦੇ ਕੌਆਕੋਲ ਬਲਾਕ ਵਿੱਚ ਸ਼ੇਖੋਡੇਵਰਾ ਆਸ਼ਰਮ ਦੀ ਸਥਾਪਨਾ ਕੀਤੀ ਸੀ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।
ਇਹ ਵੀ ਦੇਖ ਸਕਦੇ ਹੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2

End of YouTube post, 3

End of YouTube post, 4