ਆਮ ਆਦਮੀ ਪਾਰਟੀ ਵਲੋਂ ਕਥਿਤ ਸਕਾਲਰਸ਼ਿਪ ਘੁਟਾਲੇ ਖਿਲਾਫ਼ ਰੋਸ ਪ੍ਰਦਰਸ਼ਨ
ਪ੍ਰਕਾਸ਼ਿਤ
ਲੁਧਿਆਣਾ ‘ਚ ਆਮ ਆਦਮੀ ਪਾਰਟੀ ਨੇ ਰੋਸ ਰੈਲੀ ਕੱਢੀ। ਦਲਿਤ ਵਿਦਿਆਰਥੀਆਂ ਦੇ ਕਥਿਤ ਬਹੁਕਰੋੜੀ ਸਕਾਲਰਸ਼ਿਪ ਘੁਟਾਲੇ ਦਾ ਮਾਮਲਾ ਅੱਜਕੱਲ ਪੰਜਾਬ ਵਿੱਚ ਚਰਚਾ ਦਾ ਵਿਸ਼ਾ ਹੈ।
ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਬਰਖ਼ਾਸਤਗੀ ਦੀ ਮੰਗ ਕੀਤੀ ਜਾ ਰਹੀ ਹੈ। ਪੰਜਾਬ ਦੀ ਚੀਫ ਸਕੱਤਰ ਵਿਨੀ ਮਹਾਜਨ ਮਾਮਲੇ ਦੀ ਜਾਂਚ ਕਰ ਰਹੇ ਹਨ।