ਕੋਰੋਨਾਵਾਇਰਸ: ਪੰਜਾਬ ਦੇ ਪਿੰਡਾਂ ਵਿੱਚ ਲੋਕ ਹਸਪਤਾਲਾਂ ਤੋਂ ਕਿਉਂ ਡਰੇ

ਪ੍ਰਕਾਸ਼ਿਤ

ਪੰਜਾਬ ਵਿੱਚ ਕੋਰੋਨਾਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਪਰ ਇਸ ਦੇ ਨਾਲ ਹੀ ਕਈ ਤਰ੍ਹਾਂ ਦੀਆਂ ਅਫਵਾਹਾਂ ਵੀ।

ਦੋ ਸਤੰਬਰ ਨੂੰ ਪਹਿਲੀ ਵਾਰ ਪੰਜਾਬ ਵਿੱਚ ਇੱਕ ਦਿਨ ਵਿੱਚ 100 ਤੋਂ ਵੱਧ ਮੌਤਾਂ ਹੋਈਆਂ। ਕਈ ਪਿਡਾਂ ਦੇ ਲੋਕਾਂ ਨੂੰ ਕੋਰੋਨਾ ਦੇ ਟੈਸਟ ਤੇ ਸ਼ੱਕ ਹੈ। ਇਸ ਦੇ ਨਾਲ ਹੀ ਉਨਹਾਂ ਦਾ ਕਹਿਣਾ ਹੈ ਕਿ ਪਿੰਡਾਂ ਦੇ ਹਸਪਤਾਲਾਂ ਵਿੱਚ ਇਲਾਜ ਦੇ ਪ੍ਰਬੰਧ ਠੀਕ ਨਹੀਂ ਹਨ।

ਰਿਪੋਰਟ- ਅਰਵਿੰਦ ਛਾਬੜਾ, ਸ਼ੂਟ ਤੇ ਐਡਿਟ- ਗੁਲਸ਼ਨ ਕੁਮਾਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)