ਜੰਮੂ-ਕਸ਼ਮੀਰ ਦੇ ਅਧਿਕਾਰਤ ਭਾਸ਼ਾ ਬਿੱਲ ‘ਚ ਪੰਜਾਬੀ ਨੂੰ ਸ਼ਾਮਲ ਨਾ ਕਰਨ 'ਤੇ ਨਾਰਾਜ਼ਗੀ

ਪ੍ਰਕਾਸ਼ਿਤ

ਜੰਮੂ-ਕਸ਼ਮੀਰ ਦੇ ਪੰਜਾਬੀ ਲੇਖਕਾਂ ਅਤੇ ਵਿਦਵਾਨਾਂ ਨੇ ਜੰਮੂ-ਕਸ਼ਮੀਰ ਦੇ ਅਧਿਕਾਰਤ ਭਾਸ਼ਾ ਬਿੱਲ ‘ਚ ਪੰਜਾਬੀ ਨੂੰ ਸ਼ਾਮਲ ਨਾ ਕਰਨ ‘ਤੇ ਵਿਰੋਧ ਪ੍ਰਦਰਸ਼ਨ ਕੀਤਾ।

ਉਨ੍ਹਾਂ ਵੱਲੋਂ ਪੀਐੱਮ ਮੋਦੀ ਨੂੰ ਬਿਲ ‘ਤੇ ਮੁੜ ਵਿਚਾਰ ਕਰਨ ਲਈ ਮੈਮੋਰੈਂਡਮ ਭੇਜਿਆ ਗਿਆ ਹੈ।

ਰਿਪੋਰਟ - ਮੋਹਿਤ ਕੰਧਾਰੀ, ਐਡਿਟ - ਰਾਜਨ ਪਪਨੇਜਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)