ਕੋਰੋਨਾਵਾਇਰਸ: ਕੈਪਟਨ ਅਮਰਿੰਦਰ ਨੇ ਕਿਹਾ, ‘ਅਫ਼ਵਾਹਾ ਫੈਲਾਉਣ ਵਾਲੇ ਪੰਜਾਬ ਦੇ ਦੁਸ਼ਮਣ ਹਨ’
ਪ੍ਰਕਾਸ਼ਿਤ
ਸੂਬੇ ਵਿੱਚ ਕੋਰੋਨਾਵਾਇਰਸ ਨੂੰ ਲੈ ਕੇ ਫੈਲ ਰਹੀਆਂ ਅਫ਼ਵਾਹਾਂ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਉਨ੍ਹਾਂ 'ਤੇ ਕਾਨੂੰਨੀ ਕਾਰਵਾਈ ਕਰ ਰਹੀ ਹੈ।
ਨਾਲ ਹੀ ਆਪਣੇ ਇਸ ਸੰਬੋਧਨ ‘ਚ ਮੁੱਖ ਮੰਤਰੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੰਜਾਬ ‘ਚ ਦਖ਼ਲਅੰਦਾਜ਼ੀ 'ਤੇ ਸਵਾਲ ਚੁੱਕੇ।