NDPS ਐਕਟ ਕੀ ਹੈ ਜਿਸ ਤਹਿਤ ਸੁਸ਼ਾਂਤ ਕੇਸ ਵਿੱਚ ਗ੍ਰਿਫ਼ਤਾਰੀਆਂ ਹੋ ਰਹੀਆਂ ਹਨ
ਪ੍ਰਕਾਸ਼ਿਤ
ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਅਦਾਕਾਰਾ ਰਿਆ ਚੱਕਰਵਰਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਸਮੇਤ ਕੁਝ ਹੋਰ ਵਿਅਕਤੀਆਂ ਉੱਪਰ ਵੀ ਨਸ਼ੇ ਨਾਲ ਜੁੜੇ ਕਾਨੂੰਨ ਦੀਆਂ ਧਾਰਾਵਾਂ ਲਾਈਆਂ ਗਈਆਂ ਹਨ। ਆਖ਼ਰ ਕੀ ਹੈ ਐੱਨਡੀਪੀਐੱਸ ਐਕਟ।