ਖੇਤੀ ਆਰਡੀਨੈਂਸਾਂ ‘ਤੇ ਕਿਉਂ ਬਦਲੇ ਅਕਾਲੀ ਦਲ ਦੇ ਸੁਰ
ਪ੍ਰਕਾਸ਼ਿਤ
ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਇਨ੍ਹਾਂ ਆਰਡੀਨੈਂਸਾਂ ਦੇ ਵਿਰੋਧ ਵਿੱਚ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨ ਮੁਜ਼ਾਹਰੇ ਕਰ ਰਹੇ ਹਨ।
ਪੰਜਾਬ ਵਿੱਚ ਕਿਸਾਨ ਜੱਥੇਬੰਦੀਆਂ ਵੱਲੋਂ ਇਸ ਮਾਮਲੇ 'ਤੇ ਜੇਲ੍ਹ ਭਰੋ ਅੰਦੋਲਨ ਦਾ ਸੱਦਾ ਵੀ ਦਿੱਤਾ ਗਿਆ ਸੀ।
ਪੰਜਾਬ ਦੀ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਵਿੱਚ ਇਨ੍ਹਾਂ ਆਰਡੀਨੈਂਸਾਂ ਬਾਰੇ ਮਤਾ ਪਾਸ ਕਰਾ ਕੇ ਅਕਾਲੀ ਦਲ ਨੂੰ ਖੂੰਜੇ ਲਾ ਦਿੱਤਾ ਸੀ।