ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ’ਚ ਵਰਟੀਕਲ ਗਾਰਡਨ ਤੇ ਜੰਗਲ ਲਗਾਉਣ ਵਾਲਾ ਸ਼ਖ਼ਸ

ਪ੍ਰਕਾਸ਼ਿਤ

ਰੋਹਿਤ ਮਹਿਰਾ ਲੁਧਿਆਣਾ ਵਿੱਚ ਸਰਕਾਰੀ ਨੌਕਰੀ ਦੇ ਨਾਲ-ਨਾਲ ਕੁਦਰਤ ਪ੍ਰਤੀ ਆਪਣੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ।

ਲੁਧਿਆਣਾ ਦੇ ਬੁੱਢਾ ਦਲ ਨਾਲੇ ਦੇ ਨਾਲ-ਨਾਲ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਆਲੇ-ਦੁਆਲੇ ਜੰਗਲਾਂ ਨੂੰ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)