'ਜੇ ਕਣਕ ਤੇ ਝੋਨੇ ਦੀ ਮੰਡੀ ਵੀ ਨਾ ਰਹੀ ਤਾਂ ਕਿਸਾਨ ਦੀ ਜ਼ਿੰਦਗੀ-ਮੌਤ ਦਾ ਸਵਾਲ ਬਣ ਜਾਵੇਗਾ'
ਪ੍ਰਕਾਸ਼ਿਤ
ਪੰਜਾਬ ਵਿੱਚ ਲਗਾਤਾਰ ਨਵੇਂ ਖੇਤੀ ਕਾਨੂੰਨਾਂ ਅਤੇ ਯੋਜਨਾਵਾਂ ਖਿਲਾਫ ਮੁਜ਼ਾਹਰੇ ਚੱਲ ਰਹੇ ਹਨ। ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਨੇ ਪਟਿਆਲਾ ਵਿੱਚ ਕਿਸਾਨਾਂ ਕੋਲੋਂ ਹੀ ਇਸ ਦੇ ਮੂਲ ਕਰਨ ਸਮਝਣ ਦੀ ਕੋਸ਼ਿਸ਼ ਕੀਤੀI ਗੱਲਬਾਤ ਦੇ ਮੁੱਖ ਅੰਸ਼ ਪੇਸ਼ ਹਨ।