‘ਖ਼ੇਤੀ ਤੇ ਕਿਸਾਨਾਂ ਨੂੰ ਤਬਾਹ ਨਹੀਂ ਹੋਣ ਦਿਆਂਗੇ’
ਪ੍ਰਕਾਸ਼ਿਤ
‘ਇੱਕ ਮੁਲਕ-ਇੱਕ ਮੰਡੀ ਦੀ ਨੀਤੀ ਤਹਿਤ ਖ਼ੇਤੀ ਨਾਲ ਜੁੜੇ ਕਾਨੂੰਨਾਂ ਖ਼ਿਲਾਫ਼ ਪੰਜਾਬ ਤੋਂ ਲੈਕੇ ਹਰਿਆਣਾ ਤੱਕ ਥਾਂ-ਥਾਂ ਤੇ ਮੁਜ਼ਾਹਰੇ ਹੋ ਰਹੇ ਹਨ।
ਪੰਜਾਬ ਦੇ ਬਰਨਾਲਾ, ਮੋਗਾ, ਗੁਰਦਾਸਪੁਰ, ਜਲੰਧਰ ਅਤੇ ਹਰਿਆਣਾ ਦੇ ਸਿਰਸਾ ਵਿੱਚ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਵੇਂ ਖ਼ੇਤੀ ਕਾਨੂੰਨਾਂ ਨੂੰ ਲੈ ਕੇ ਮੋਰਚਾ ਲਗਾਇਆ ਅਤੇ ਨਾਅਰੇਬਾਜ਼ੀ ਕੀਤੀ।