ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਿਸਾਨਾਂ ਨੇ ਘੇਰੀ ਬਾਦਲਾਂ ਦੀ ਕੋਠੀ

ਵੀਡੀਓ ਕੈਪਸ਼ਨ, ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਿਸਾਨਾਂ ਨੇ ਘੇਰੀ ਬਾਦਲਾਂ ਦੀ ਕੋਠੀ
ਪ੍ਰਕਾਸ਼ਿਤ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਕੋਠੀ ਬਾਹਰ ਕਿਸਾਨਾਂ ਨੇ ਲਾਇਆ ਧਰਨਾ। ਪੁਲਿਸ ਵੱਲੋਂ ਨਾਕਾਬੰਦੀ ਕਰਨ ਦੇ ਬਾਵਜੂਦ ਕਿਸਾਨਾਂ ਨੇ ਜਮ ਕੇ ਕੀਤਾ ਰੋਸ ਮੁਜ਼ਾਹਰਾ। ਆਰਡੀਨੈਂਸ ਰੱਦ ਕਰਨ ਦੀ ਕੀਤੀ ਜਾ ਰਹੀ ਹੈ ਮੰਗ। ਧਰਨੇ ਵਿੱਚ ਕਿਸਾਨ ਔਰਤਾਂ ਵੀ ਹਨ ਸ਼ਾਮਲ।

ਰਿਪੋਰਟ- ਸੁਰਿੰਦਰ ਮਾਨ

ਐਡਿਟ- ਸੁਮਿਤ ਵੈਦ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)