ਖੇਤੀ ਆਰਡੀਨੈਂਸਾਂ ਖ਼ਿਲਾਫ਼ ਲੋਕ ਸਭਾ 'ਚ ਕੀ ਬੋਲੇ ਸੁਖਬੀਰ ਬਾਦਲ
ਪ੍ਰਕਾਸ਼ਿਤ
ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸਾਂਸਦ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਰਡੀਨੈਂਸ ਲਿਆਉਣ ਤੋਂ ਪਹਿਲਾਂ ਸਾਡੇ ਤੋਂ ਨਹੀਂ ਪੁੱਛਿਆ।
ਜਦੋਂ ਪੰਜਾਬ ਅਤੇ ਹਰਿਆਣਾ ਵਿੱਚ ਖੇਤੀ ਆਰਡੀਨੈਂਸਾਂ ਦਾ ਤਿੱਖਾ ਵਿਰੋਧ ਹੋ ਰਿਹਾ ਉਸ ਵੇਲੇ ਸੰਸਦ ਵਿੱਚ ਸੁਖਬੀਰ ਬਾਦਲ ਆਪਣਾ ਪੱਖ ਰੱਖਦੇ ਨਜ਼ਰ ਆਏ।
ਹਾਲਾਂਕਿ ਇਸ ਤੋਂ ਪਹਿਲਾਂ ਪੂਰਾ ਬਾਦਲ ਪਰਿਵਾਰ ਖੇਤੀ ਆਰਡੀਨੈਂਸਾਂ ਦੇ ਹੱਕ ਵਿੱਚ ਬੋਲਦਾ ਨਜ਼ਰ ਆਇਆ ਹੈ।