ਪਿਆਜ਼ ਦੇ ਵਧਦੇ ਭਾਅ ਉੱਤੇ ਸਰਕਾਰ ਦਾ ਇਹ ਉਪਾਅ

ਪ੍ਰਕਾਸ਼ਿਤ

ਪਿਛਲੇ ਕੁਝ ਦਿਨਾਂ ਤੋਂ ਪਿਆਜ਼ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਪਿਆਜ਼ ਦੇ ਨਿਰਯਾਤ ’ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾ ਦਿੱਤੀ ਹੈ।

ਦਿੱਲੀ ਦੀ ਓਖਲਾ ਮੰਡੀ ਵਿੱਚ ਪਿਆਜ਼ ਦੇ ਵਿਕਰੇਤਾਵਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਇਸ ਕਦਮ ਨਾਲ ਪਿਆਜ਼ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਹੋ ਸਕਦੀ ਹੈ

ਕੁਝ ਦਿਨ ਪਹਿਲਾਂ ਬਾਜ਼ਾਰ ਵਿੱਚ ਪਿਆਜ਼ 35-40 ਰੁਪਏ ਪ੍ਰਤੀ ਕਿਲੋ ਮਿਲ ਰਿਹਾ ਸੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)