ਕੈਪਟਨ ਅਮਰਿੰਦਰ ਸਿੰਘ ਦਾ ਕਿਸਾਨਾ ਨੂੰ ਹੁੰਗਾਰਾ, 'ਚਲੋ ਦਿੱਲੀ, ਅਸੀਂ ਨਾਲ ਹਾਂ'

ਵੀਡੀਓ ਕੈਪਸ਼ਨ, ਕੈਪਟਨ ਅਮਰਿੰਦਰ ਸਿੰਘ ਦਾ ਕਿਸਾਨਾ ਨੂੰ ਹੁੰਗਾਰਾ, 'ਚਲੋ ਦਿੱਲੀ, ਅਸੀਂ ਨਾਲ ਹਾਂ'
ਪ੍ਰਕਾਸ਼ਿਤ

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਕੇਂਦਰ ਦੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਮੰਗ ਪੱਤਰ ਸੌਂਪਿਆ।

ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਦਿੱਲੀ ਕੂਚ ਕਰਨ ਵੱਲ ਹਮਾਇਤ ਕੀਤੀ 'ਤੇ ਅਕਾਲੀ ਦਲ ਤੇ ਨਿਸ਼ਾਨਾ ਸਾਧਿਆ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)