ਸੁਖਬੀਰ ਬਾਦਲ: ਖੇਤੀ ਆਰਡੀਨੈਂਸ 'ਤੇ ਅਕਾਲੀ ਦਲ ਨੇ ਨਹੀਂ ਲਿਆ ਕੋਈ ਯੂ-ਟਰਨ

ਵੀਡੀਓ ਕੈਪਸ਼ਨ, ਸੁਖਬੀਰ ਬਾਦਲ: ਖੇਤੀ ਆਰਡੀਨੈਂਸ 'ਤੇ ਅਕਾਲੀ ਦਲ ਨੇ ਨਹੀਂ ਲਿਆ ਕੋਈ ਯੂ-ਟਰਨ
ਪ੍ਰਕਾਸ਼ਿਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਸੰਸਦ ਵਿੱਚ ਬੋਲਦਿਆਂ ਕਿਹਾ ਕਿ ਉਹ ਉਸ ਬਿੱਲ ਦਾ ਵਿਰੋਧ ਕਰਦੇ ਹਨ ਜੋ ਕਿਸਾਨਾਂ ਦੇ ਖ਼ਿਲਾਫ਼ ਹਨ।

ਉਨ੍ਹਾਂ ਕਿਹਾ ਅਕਾਲੀ ਦਲ ਨੇ ਕਦੇ ਵੀ ਯੂ-ਟਰਨ ਨਹੀਂ ਲਿਆ ਅਤੇ ਕੇਂਦਰ ਸਰਕਾਰ ਕੋਲ ਹਮੇਸ਼ਾ ਕਿਸਾਨਾਂ ਦੇ ਹਿੱਤ ਦੀ ਗੱਲ ਕੀਤੀ ਗਈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)