ਖੇਤੀ ਕਾਨੂੰਨਾਂ ਅਤੇ ਕਿਸਾਨ ਸੰਘਰਸ਼ 'ਤੇ ਕੀ ਬੋਲੇ ਧਾਰਮਿਕ ਤੇ ਸਿਆਸੀ ਆਗੂ
ਪ੍ਰਕਾਸ਼ਿਤ
ਕੇੰਦਰ ਕਾਨੂੰਨਾਂ ਨੂੰ ਲੈ ਕੇ ਜਿੱਥੇ ਪੂਰੇ ਪੰਜਾਬ ਵਿੱਚ ਕਿਸਾਨ ਸੜਕਾਂ 'ਤੇ ਹਨ ਉੱਥੇ ਹੀ ਵੱਖ-ਵੱਖ ਧਾਰਮਿਕ ਅਤੇ ਸਿਆਸੀ ਪਾਰਟੀਆਂ ਦੇ ਆਗੂ ਵੀ ਇਸਦੀ ਆਲੋਚਨਾ ਕਰ ਰਹੇ ਹਨ।
ਰਿਪੋਰਟ- ਰਵਿੰਦਰ ਸਿੰਘ ਰੋਬਿਨ
ਐਡਿਟ- ਸ਼ੁਭਮ ਕੌਲ