ਖੇਤੀ ਕਾਨੂੰਨਾਂ 'ਤੇ ਪੰਜਾਬ ਭਾਜਪਾ ਦਾ ਸਟੈਂਡ ਅਤੇ ਅਕਾਲੀ-ਭਾਜਪਾ ਗਠਜੋੜ ਦਾ ਭਵਿੱਖ
ਪ੍ਰਕਾਸ਼ਿਤ
ਕੇਂਦਰ ਦੇ ਖੇਤੀ ਕਾਨੂੰਨਾਂ ਉੱਤੇ ਪੰਜਾਬ ਭਾਜਪਾ ਦਾ ਕੀ ਸਟੈਂਡ ਹੈ ਅਤੇ ਇਨ੍ਹਾਂ ਆਰਡੀਨੈਂਸਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਅਕਾਲੀ-ਭਾਜਪਾ ਗਠਜੋੜ ਦਾ ਕੀ ਹੋਵੇਗਾ ਭਵਿੱਖ।
ਇਸ ਮੁੱਦੇ ਤੇ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੇ ਭਾਜਪਾ ਲੀਡਰ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਨਾਲ ਗੱਲਬਾਤ ਕੀਤੀ।