You’re viewing a text-only version of this website that uses less data. View the main version of the website including all images and videos.
ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ੇ 'ਤੇ ਕੀ ਬੋਲੇ ਪੰਜਾਬ ਦੇ ਕਿਸਾਨ
ਪ੍ਰਕਾਸ਼ਿਤ
ਕੇਂਦਰ ਦੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ ਬਠਿੰਡਾ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਬਾਹਰ ਧਰਨਾ ਲਾਇਆ ਹੋਇਆ ਹੈ। ਲਗਾਤਾਰ ਖੇਤੀ ਆਰਡੀਨੈਂਸਾਂ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਦਬਾਅ ਹੇਠ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਅਸਤੀਫ਼ਾ ਵੀ ਦੇਣਾ ਪਿਆ। ਪਰ ਕਿਸਾਨ ਇਸ ਅਸਤੀਫ਼ੇ ਨੂੰ ਇਹ ਡਰਾਮੇ ਅਤੇ ਸਿਆਸੀ ਲਾਹੇ ਵਜੋਂ ਦੇਖ ਰਹੇ ਹਨ।
ਰਿਪੋਰਟ- ਸੁਰਿੰਦਰ ਮਾਨ
ਐਡਿਟ- ਰਾਜਨ ਪਪਨੇਜਾ