You’re viewing a text-only version of this website that uses less data. View the main version of the website including all images and videos.
ਕੋਰੋਨਾਵਾਇਰਸ: ਪੰਜਾਬ ਵਿੱਚ ਮੈਡੀਕਲ ਆਕਸੀਜ਼ਨ ਦੀ ਸਮੱਸਿਆ ਕਿੰਨੀ ਵੱਡੀ?
ਪ੍ਰਕਾਸ਼ਿਤ
ਪਿਛਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਕੋਰੋਨਾਵਾਇਰਸ ਦੇ ਮਾਮਲੇ ਵਧੇ ਹਨ ਅਤੇ ਕਈ ਹਸਪਤਾਲ ਮੈਡੀਕਲ ਆਕਸੀਜ਼ਨ ਦੀ ਕਮੀ ਨਾਲ ਜੂਝ ਰਹੇ ਹਨ।
ਆਉਣ ਵਾਲੇ ਦਿਨਾਂ ਵਿੱਚ ਆਕਸੀਜ਼ਨ ਦੀ ਮੰਗ ਵਧਣ ਦੀ ਸੰਭਾਵਨਾ ਹੈ।
ਮੁਹਾਲੀ ਦੇ ਇੱਕ ਹਸਪਤਾਲ ਦੇ ਡਾਇਰੈਕਟਰ ਡਾ. ਸੁਰਿੰਦਰ ਬੇਦੀ ਨੇ ਦੱਸਿਆ ਕਿ ਇਹ ਸਮੱਸਿਆ ਆਉਣ ਵਾਲੇ ਦਿਨਾਂ ਵਿੱਚ ਕਿੰਨੀ ਵੱਡੀ ਹੋ ਸਕਦੀ ਹੈ।
ਰਿਪੋਰਟ- ਅਰਵਿੰਦਰ ਛਾਬੜਾ
ਸ਼ੂਟ-ਐਡਿਟ: ਗੁਲਸ਼ਨ ਕੁਮਾਰ