ਹਰਸਿਮਰਤ ਕੌਰ ਬਾਦਲ ਦਾ ਸਵਾਲ ਕੈਪਟਨ ਸਾਬ੍ਹ ਮੈਂ ਤਾਂ ਅਸਤੀਫ਼ਾ ਦੇ ਦਿੱਤਾ, ਤੁਸੀਂ ਕੁਰਸੀ ਛੱਡੋਗੇ?
ਪ੍ਰਕਾਸ਼ਿਤ
ਬੀਬੀਸੀ ਪੰਜਾਬੀ ਨਾਲ ਖਾਸ ਗੱਲਬਾਤ ਕਰਦਿਆਂ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿੱਚ ਕਈ ਵਾਰ ਕੇਂਦਰ ਸਾਹਮਣੇ ਮੁੱਦਾ ਚੁੱਕਿਆ ਪਰ ਉਨ੍ਹਾਂ ਦੀ ਗੱਲ ਨਹੀਂ ਸੁਣੀ ਗਈ, ਜਿਸ ਕਾਰਨ ਉਨ੍ਹਾਂ ਨੂੰ ਅਸਤੀਫ਼ਾ ਦੇਣਾ ਪਿਆ।
ਇਸ ਤੋਂ ਇਲਾਵਾ ਉਨ੍ਹਾਂ ਨੇ ਭਾਜਪਾ ਨਾਲ ਗਠਜੋੜ, ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਰਵਈਏ ਅਤੇ ਆਪਣੇ ਖ਼ਿਲਾਫ਼ ਕਿਸਾਨਾਂ ਦੇ ਤਿੱਖੇ ਰੋਸ ਬਾਰੇ ਗੱਲਬਾਤ ਕੀਤੀ।
ਸੁਣੋ ਹਰਸਿਮਰਤ ਕੌਰ ਬਾਦਲ ਦਾ ਪੂਰਾ ਇੰਟਰਵਿਊ।
ਰਿਪੋਰਟ- ਅਰਵਿੰਦ ਛਾਬੜਾ