ਖੇਤੀ ਕਾਨੂੰਨ: ‘ਸਾਡੀ ਹੋਂਦ ਨੂੰ ਖ਼ਤਮ ਕਰਨ ਦਾ ਜ਼ਰੀਆ ਹੈ’

ਵੀਡੀਓ ਕੈਪਸ਼ਨ, ਜ਼ੀਰਕਪੁਰ ਤੋਂ ਲੈ ਕੇ ਦਿੱਲੀ ਤੱਕ ਟਰੈਕਟਰ ਰੈਲੀ ‘ਚ ਸ਼ਾਮਲ ਕਿਸਾਨ ਕੀ ਕਹਿੰਦੇ?
ਪ੍ਰਕਾਸ਼ਿਤ

ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ ਤੇ ਹੋਰ ਸੂਬਿਆਂ ਦੇ ਕਿਸਾਨਾਂ ਦਾ ਮੁਜ਼ਾਹਰਾ ਜਾਰੀ ਹੈ।

ਇਨ੍ਹਾਂ ਕਾਨੂੰਨਾਂ ਦੇ ਖਿਲਾਫ਼ ਪੰਜਾਬ ਦੇ ਕਿਸਾਨਾਂ ਵੱਲੋਂ ਪੰਜਾਬ ਯੂਥ ਕਾਂਗਰਸ ਦੇ ਸਹਿਯੋਗ ਨਾਲ ਟਰੈਕਟਰ ਰੈਲੀ ਕੱਢੀ ਜਾ ਰਹੀ ਹੈ। ਜ਼ੀਰਕਪੁਰ ਤੋਂ ਦਿੱਲੀ ਤੱਕ ਇਸ ਰੈਲੀ ਵਿੱਚ ਸ਼ਾਮਿਲ ਹੋ ਰਹੇ ਕਿਸਾਨਾਂ ਤੇ ਸਿਆਸੀ ਆਗੂਆਂ ਨਾਲ ਜ਼ੀਰਕਪੁਰ ਵਿਖੇ ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਨੇ ਗੱਲਬਾਤ ਕੀਤੀ।

(ਸ਼ੂਟ- ਗੁਲਸ਼ਨ ਕੁਮਾਰ, ਐਡਿਟ- ਸੁਮਿਤ ਵੈਦ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)