ਖੇਤੀ ਬਿੱਲਾਂ ਖ਼ਿਲਾਫ਼ ਹਰਿਆਣਾ 'ਚ ਕਿਸਾਨਾਂ ਦਾ ਪ੍ਰਦਰਸ਼ਨ, ਆੜਤੀਆਂ ਦੀ ਅਣਮਿੱਥੀ ਹੜਤਾਲ
ਪ੍ਰਕਾਸ਼ਿਤ
ਖੇਤੀ ਬਿੱਲਾਂ ਦੇ ਵਿਰੋਧ ‘ਚ ਸਿਰਸਾ ਵਿੱਚ ਕਿਸਾਨਾਂ ਨੇ ਮਿੰਨੀ ਸਕੱਤਰੇਤ ਬਾਹਰ ਪ੍ਰਦਰਸ਼ਨ ਕੀਤਾ ਅਤੇ ਯੂਥ ਕਾਂਗਰਸ ਵੱਲੋਂ ਪਿੰਡਾਂ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ।
ਇਸ ਤੋਂ ਇਲਾਵਾ ਮੰਡੀ ਵਿੱਚ ਆੜਤੀਆਂ ਤੇ ਮਜ਼ਦੂਰਾਂ ਦੀ ਅਣਮਿੱਥੀ ਹੜਤਾਲ ਜਾਰੀ ਹੈ।
ਰਿਪੋਰਟ- ਪ੍ਰਭੂ ਦਿਆਲ
ਐਡਿਟ- ਸਦਫ ਖ਼ਾਨ