'ਖੇਤੀ ਬਿੱਲ ਜੇਕਰ ਕਿਸਾਨਾਂ ਦੇ ਹਿੱਤ ਵਿੱਚ, ਤਾਂ ਸਰਕਾਰ ਉਨ੍ਹਾਂ ਨਾਲ ਗੱਲ ਕਿਉਂ ਨਹੀਂ ਕਰ ਰਹੀ'

ਪ੍ਰਕਾਸ਼ਿਤ

ਖੇਤੀਬਾੜੀ ਬਿਲ ਬਾਰੇ ਕਿਸਾਨਾਂ ਦੇ ਖਦਸ਼ਿਆਂ ਅਤੇ ਸਰਕਾਰ ਦੇ ਦਾਅਵਿਆਂ ਵਿਚਾਲੇ ਇਨ੍ਹਾਂ ਬਿੱਲਾਂ ਦੇ ਅਸਰ ਤੇ ਕਿਸਾਨਾਂ ਦੇ ਰੋਸ ਬਾਰੇ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੇ ਖੇਤੀਬਾੜੀ ਮਾਹਰ ਦਵਿੰਦਰ ਸ਼ਰਮਾ ਨਾਲ ਗੱਲਬਾਤ ਕੀਤੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)