You’re viewing a text-only version of this website that uses less data. View the main version of the website including all images and videos.
ਸਿੱਧੂ ਮੂਸੇਵਾਲਾ ਦਾ ਕਿਸਾਨਾਂ ਦੇ ਹੱਕ ਵਿੱਚ ਕੀ ਐਲਾਨ?
ਪ੍ਰਕਾਸ਼ਿਤ
ਬੱਬੂ ਮਾਨ ਤੋਂ ਬਾਅਦ ਹੁਣ ਸਿੱਧੂ ਮੂਸੇਵਾਲਾ ਨੇ ਸੋਸ਼ਲ ਮੀਡੀਆ ‘ਤੇ ਆ ਕੇ ਕਿਸਾਨਾਂ ਦੀ ਹਮਾਇਤ ਦੀ ਗੱਲ ਕਹੀ ਹੈ।
ਇਸ ਤੋਂ ਪਹਿਲਾਂ 25 ਸਤੰਬਰ ਨੂੰ ਪੰਜਾਬ ਬੰਦ ਵਿੱਚ ਹਰਭਜਨ ਮਾਨ ਨੇ ਪੁੱਤਰ ਅਵਕਾਸ਼ ਮਾਨ, ਗਾਇਕ ਰਣਜੀਤ ਬਾਵਾ, ਹਰਜੀਤ ਹਰਮਨ ਤੇ ਵੀਡੀਓ ਡਾਇਰੈਕਟਰ ਸਟਾਲਿਨਵੀਰ ਨਾਲ ਮਿਲਕੇ ਸ਼ਮੂਲੀਅਤ ਦੀ ਗੱਲ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਸੀ।
ਹਾਲਾਂਕਿ ਸਿੱਧੂ ਮੂਸੇਵਾਲੇ ਨੇ ਕਿਸਾਨਾਂ ਦੇ ਨਾਲ ਸੰਘਰਸ਼ ਚ ਸ਼ਾਮਿਲ ਹੋਣ ਦੀ ਯੋਜਨਾ ਅਜੇ ਆਉਣ ਵਾਲੇ ਦਿਨਾਂ ‘ਚ ਸਾਂਝੀ ਕਰਨੀ ਹੈ।