ਖੇਤੀ ਬਿੱਲ ਦੇ ਵਿਰੋਧ ‘ਚ ਬੋਲੇ ਨਵਜੋਤ ਸਿੰਘ ਸਿੱਧੂ, ਕਿਹਾ ਸਵਾਲ ਸਾਡੀ ਪੱਗ ਅਤੇ ਹੋਂਦ ‘ਤੇ ਆ ਗਿਆ

ਵੀਡੀਓ ਕੈਪਸ਼ਨ, ਖੇਤੀ ਬਿੱਲ ਦੇ ਵਿਰੋਧ ‘ਚ ਬੋਲੇ ਨਵਜੋਤ ਸਿੰਘ ਸਿੱਧੂ, ਕਿਹਾ ਸਵਾਲ ਸਾਡੀ ਪੱਗ ਅਤੇ ਹੋਂਦ ‘ਤੇ ਆ ਗਿਆ
ਪ੍ਰਕਾਸ਼ਿਤ

ਖੇਤੀਬਾੜੀ ਬਿੱਲ ‘ਤੇ ਬੋਲਦਿਆਂ ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜੇ ਕਿਸਾਨਾ ਨਾ ਰਿਹਾ ਤਾਂ ਲਭਣਾ ਕੋਈ ਨਹੀਂ, ਇਸ ਕਰਕੇ ਅੱਜ ਇਨਕਲਾਬ ਦੇ ਨਾਅਰੇ ਨੂੰ ਹੁਲਾਰਾ ਦੇਣ ਦੀ ਸਖ਼ਤ ਲੋੜ ਹੈ। ਉਨ੍ਹਾਂ ਨੂੰ ਇਸ ਨੂੰ ਕਾਲਾ ਕਾਨੂੰਨ ਦੱਸਿਆ ਅਤੇ ਖ਼ੁਦ ਕਿਸਾਨਾਂ ਦੇ ਹੱਕ ਵਿੱਚ ਖੜ੍ਹੇ ਹੋ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਦੀ ਗੱਲ ਆਖੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)