ਲੌਕਡਾਊਨ ਨੇ ਪੰਜਾਬ ਦੇ ਕਬੱਡੀ ਖਿਡਾਰੀਆਂ ਨੂੰ ਇੰਝ ਪਾਇਆ 'ਜੱਫਾ'

ਪ੍ਰਕਾਸ਼ਿਤ

ਕੋਰੋਨਾਵਾਇਰਸ ਕਾਰਨ ਕਬੱਡੀ ਖਿਡਾਰੀਆਂ ਦੇ ਮੈਚ ਵੀ ਰੁਕੇ ਹੋਏ ਹਨ, ਜਿਸ ਕਾਰਨ ਖਿਡਾਰੀਆਂ ਦੀ ਚਿੰਤਾ ਵੱਧ ਗਈ ਹੈ। ਕੌਮਾਂਤਰੀ ਪੱਧਰ ਤੱਕ ਖੇਡ ਚੁੱਕੇ ਖਿਡਾਰੀਆਂ ਲਈ ਗੁਜ਼ਾਰਾ ਚਲਾਉਣਾ ਔਖਾ ਹੋ ਰਿਹਾ ਹੈ।

ਮੈਚ ਨਾ ਖੇਡਣ ਕਰਕੇ ਉਨ੍ਹਾਂ ਦਾ ਰੁਜ਼ਗਾਰ ਵੀ ਖੁੱਸ ਗਿਆ ਹੈ ਤੇ ਆਦਮਨ ਦਾ ਸਾਧਨ ਵੀ ਬੰਦ ਹੈ।

ਰਿਪੋਰਟ- ਸੁਖਚਰਨਪ੍ਰੀਤ

ਐਡਿਟ- ਸਦਫ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)